ਅਲ-ਆਰਾਫ · 125/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالُوا إِنَّا إِلَىٰ رَبِّنَا مُنقَلِبُونَ ۝١٢٥
Qaaloo innaaa ilaa Rabbinaa munqaliboon
📖 ਪੰਜਾਬੀ ਵਿੱਚ
125਼ ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 123-127 — ਸੂਰਾ ਅਲ-ਆਰਾਫ

123قَالَ فِرْعَوْنُ آمَنتُم بِهِ قَبْلَ أَنْ آذَنَ لَكُمْ ۖ إِنَّ هَٰذَا لَمَكْرٌ مَّكَرْتُمُوهُ فِي الْمَدِينَةِ لِتُخْرِجُوا مِنْهَا أَهْلَهَا ۖ فَسَوْفَ تَعْلَمُونَ
123਼ ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।
124لَأُقَطِّعَنَّ أَيْدِيَكُمْ وَأَرْجُلَكُم مِّنْ خِلَافٍ ثُمَّ لَأُصَلِّبَنَّكُمْ أَجْمَعِينَ
124਼ ਮੈਂ ਤੁਹਾਡੇ (ਜਾਦੂਗਰਾਂ ਦੇ) ਇਕ ਪਾਸੇ ਦੇ ਹੱਥ ਅਤੇ ਦੂਜੇ ਪਾਸੇ ਦੇ ਪੈਰਾਂ ਨੂੰ ਵਢਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਲਟਕਵਾ ਦੇਵਾਂਗਾ।
125قَالُوا إِنَّا إِلَىٰ رَبِّنَا مُنقَلِبُونَ
125਼ ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ।
126وَمَا تَنقِمُ مِنَّا إِلَّا أَنْ آمَنَّا بِآيَاتِ رَبِّنَا لَمَّا جَاءَتْنَا ۚ رَبَّنَا أَفْرِغْ عَلَيْنَا صَبْرًا وَتَوَفَّنَا مُسْلِمِينَ
126਼ (ਹੇ ਫ਼ਿਰਔਨ!) ਤੂੰ ਸਾਨੂੰ ਇਸ ਲਈ ਸਜ਼ਾ ਦੇ ਰਿਹਾ ਹੈ ਕਿ ਅਸੀਂ ਅਪਣੇ ਰੱਬ ਦੀਆਂ ਨਿਸ਼ਾਨੀਆਂ ’ਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਸਾਡੇ ਸਾਹਮਣੇ ਆ ਗਈਆਂ ਹਨ। ਹੇ ਰੱਬਾ! ਸਾਨੂੰ ਸਬਰ ਦੇ ਅਤੇ ਸਾਨੂੰ ਇਸ ਹਾਲਤ ਵਿਚ ਮੌਤ ਦਈਂ ਕਿ ਅਸੀਂ ਮੁਸਲਮਾਨ ਹੋਈਏ।
127وَقَالَ الْمَلَأُ مِن قَوْمِ فِرْعَوْنَ أَتَذَرُ مُوسَىٰ وَقَوْمَهُ لِيُفْسِدُوا فِي الْأَرْضِ وَيَذَرَكَ وَآلِهَتَكَ ۚ قَالَ سَنُقَتِّلُ أَبْنَاءَهُمْ وَنَسْتَحْيِي نِسَاءَهُمْ وَإِنَّا فَوْقَهُمْ قَاهِرُونَ
127਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ ਮੂਸਾ ਅਤੇ ਉਸ ਦੇ ਸਾਥੀਆਂ ਨੂੰ ਐਵੇਂ ਹੀ ਛੱਡ ਦਿਓਗੇ ਤਾਂ ਜੋ ਉਹ ਧਰਤੀ ਉੱਤੇ ਫ਼ਸਾਦ ਕਰਨ ਅਤੇ ਉਹ ਤੁਹਾਨੂੰ ਅਤੇ ਤੁਹਾਡੇ ਇਸ਼ਟਾਂ ਨੂੰ ਛੱਡ ਦੇਣ? ਫ਼ਿਰਔਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਜੰਮਦੇ ਮੁੰਡਿਆਂ ਨੂੰ ਕਤਲ ਕਰ ਦੇਵਾਂਗੇ ਅਤੇ ਉਹਨਾਂ ਦੀਆਂ ਧੀਆਂ ਨੂੰ (ਜਿਉਦੀਆਂ) ਛੱਡ ਦੇਵਾਂਗੇ। ਬੇਸ਼ੱਕ ਅਸੀਂ ਉਹਨਾਂ ’ਤੇ ਹਰ ਪੱਖੋਂ ਭਾਰੂ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
125ਆਇਤ

ਅਨੁਵਾਦ — ਅਲ-ਆਰਾਫ 125

ਸੂਰਾ ਅਲ-ਆਰਾਫ ਆਇਤ 125 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 125਼ ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ…

ਸੂਰਾ ਆਇਤ 125/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 123–127. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers