ਅਲ-ਆਰਾਫ · 127/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَقَالَ الْمَلَأُ مِن قَوْمِ فِرْعَوْنَ أَتَذَرُ مُوسَىٰ وَقَوْمَهُ لِيُفْسِدُوا فِي الْأَرْضِ وَيَذَرَكَ وَآلِهَتَكَ ۚ قَالَ سَنُقَتِّلُ أَبْنَاءَهُمْ وَنَسْتَحْيِي نِسَاءَهُمْ وَإِنَّا فَوْقَهُمْ قَاهِرُونَ ۝١٢٧
Wa qaalal mala-u min qawmi Fir`awna atazaru Moosaa wa qawmahoo liyufsidoo fil ardi wa yazaraka wa aalihatak; qaala sanuqattilu abnaaa `ahum wa nastahyee nisaaa`ahum wa innaa fawqahum qaahiroon
📖 ਪੰਜਾਬੀ ਵਿੱਚ
127਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ ਮੂਸਾ ਅਤੇ ਉਸ ਦੇ ਸਾਥੀਆਂ ਨੂੰ ਐਵੇਂ ਹੀ ਛੱਡ ਦਿਓਗੇ ਤਾਂ ਜੋ ਉਹ ਧਰਤੀ ਉੱਤੇ ਫ਼ਸਾਦ ਕਰਨ ਅਤੇ ਉਹ ਤੁਹਾਨੂੰ ਅਤੇ ਤੁਹਾਡੇ ਇਸ਼ਟਾਂ ਨੂੰ ਛੱਡ ਦੇਣ? ਫ਼ਿਰਔਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਜੰਮਦੇ ਮੁੰਡਿਆਂ ਨੂੰ ਕਤਲ ਕਰ ਦੇਵਾਂਗੇ ਅਤੇ ਉਹਨਾਂ ਦੀਆਂ ਧੀਆਂ ਨੂੰ (ਜਿਉਦੀਆਂ) ਛੱਡ ਦੇਵਾਂਗੇ। ਬੇਸ਼ੱਕ ਅਸੀਂ ਉਹਨਾਂ ’ਤੇ ਹਰ ਪੱਖੋਂ ਭਾਰੂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 125-129 — ਸੂਰਾ ਅਲ-ਆਰਾਫ

125قَالُوا إِنَّا إِلَىٰ رَبِّنَا مُنقَلِبُونَ
125਼ ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ।
126وَمَا تَنقِمُ مِنَّا إِلَّا أَنْ آمَنَّا بِآيَاتِ رَبِّنَا لَمَّا جَاءَتْنَا ۚ رَبَّنَا أَفْرِغْ عَلَيْنَا صَبْرًا وَتَوَفَّنَا مُسْلِمِينَ
126਼ (ਹੇ ਫ਼ਿਰਔਨ!) ਤੂੰ ਸਾਨੂੰ ਇਸ ਲਈ ਸਜ਼ਾ ਦੇ ਰਿਹਾ ਹੈ ਕਿ ਅਸੀਂ ਅਪਣੇ ਰੱਬ ਦੀਆਂ ਨਿਸ਼ਾਨੀਆਂ ’ਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਸਾਡੇ ਸਾਹਮਣੇ ਆ ਗਈਆਂ ਹਨ। ਹੇ ਰੱਬਾ! ਸਾਨੂੰ ਸਬਰ ਦੇ ਅਤੇ ਸਾਨੂੰ ਇਸ ਹਾਲਤ ਵਿਚ ਮੌਤ ਦਈਂ ਕਿ ਅਸੀਂ ਮੁਸਲਮਾਨ ਹੋਈਏ।
127وَقَالَ الْمَلَأُ مِن قَوْمِ فِرْعَوْنَ أَتَذَرُ مُوسَىٰ وَقَوْمَهُ لِيُفْسِدُوا فِي الْأَرْضِ وَيَذَرَكَ وَآلِهَتَكَ ۚ قَالَ سَنُقَتِّلُ أَبْنَاءَهُمْ وَنَسْتَحْيِي نِسَاءَهُمْ وَإِنَّا فَوْقَهُمْ قَاهِرُونَ
127਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ ਮੂਸਾ ਅਤੇ ਉਸ ਦੇ ਸਾਥੀਆਂ ਨੂੰ ਐਵੇਂ ਹੀ ਛੱਡ ਦਿਓਗੇ ਤਾਂ ਜੋ ਉਹ ਧਰਤੀ ਉੱਤੇ ਫ਼ਸਾਦ ਕਰਨ ਅਤੇ ਉਹ ਤੁਹਾਨੂੰ ਅਤੇ ਤੁਹਾਡੇ ਇਸ਼ਟਾਂ ਨੂੰ ਛੱਡ ਦੇਣ? ਫ਼ਿਰਔਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਜੰਮਦੇ ਮੁੰਡਿਆਂ ਨੂੰ ਕਤਲ ਕਰ ਦੇਵਾਂਗੇ ਅਤੇ ਉਹਨਾਂ ਦੀਆਂ ਧੀਆਂ ਨੂੰ (ਜਿਉਦੀਆਂ) ਛੱਡ ਦੇਵਾਂਗੇ। ਬੇਸ਼ੱਕ ਅਸੀਂ ਉਹਨਾਂ ’ਤੇ ਹਰ ਪੱਖੋਂ ਭਾਰੂ ਹਾਂ।
128قَالَ مُوسَىٰ لِقَوْمِهِ اسْتَعِينُوا بِاللَّهِ وَاصْبِرُوا ۖ إِنَّ الْأَرْضَ لِلَّهِ يُورِثُهَا مَن يَشَاءُ مِنْ عِبَادِهِ ۖ وَالْعَاقِبَةُ لِلْمُتَّقِينَ
128਼ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਮਦਦ ਮੰਗੋ ਅਤੇ ਧੀਰਜ ਤੋਂ ਕੰਮ ਲਵੋ। ਬੇਸ਼ੱਕ ਧਰਤੀ ਤਾਂ ਅੱਲਾਹ ਦੀ ਹੀ ਹੈ, ਉਹ ਆਪਣੇ ਬੰਦਿਆਂ ’ਚੋਂ ਜਿਸ ਨੂੰ ਚਾਹੁੰਦਾ ਹੈ ਉਸ ਦਾ ਵਾਰਸ ਬਣਾ ਦਿੰਦਾ ਹੈ, ਵਧੀਆ ਅੰਤ ਤਾਂ ਪਰਹੇਜ਼ਗਾਰਾਂ ਦਾ ਹੀ ਹੈ।
129قَالُوا أُوذِينَا مِن قَبْلِ أَن تَأْتِيَنَا وَمِن بَعْدِ مَا جِئْتَنَا ۚ قَالَ عَسَىٰ رَبُّكُمْ أَن يُهْلِكَ عَدُوَّكُمْ وَيَسْتَخْلِفَكُمْ فِي الْأَرْضِ فَيَنظُرَ كَيْفَ تَعْمَلُونَ
129਼ ਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
127ਆਇਤ

ਅਨੁਵਾਦ — ਅਲ-ਆਰਾਫ 127

ਸੂਰਾ ਅਲ-ਆਰਾਫ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ…

ਸੂਰਾ ਆਇਤ 127/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 125–129. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers