ਅਲ-ਆਰਾਫ · 130/206
ਅਨੁਵਾਦ ਉਚਾਰਨ — ਅਲ-ਆਰਾਫ
وَلَقَدْ أَخَذْنَا آلَ فِرْعَوْنَ بِالسِّنِينَ وَنَقْصٍ مِّنَ الثَّمَرَاتِ لَعَلَّهُمْ يَذَّكَّرُونَ ۝١٣٠
Wa laqad akhaznaaa Aala Fir`awna bis sineena wa naqsim minas samaraati la`allahum yazzakkaroon
📖 ਪੰਜਾਬੀ ਵਿੱਚ
130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।

🎧 ਸੁਣੋ


📜 ਆਇਤ 128-132 — ਅਲ-ਆਰਾਫ

128قَالَ مُوسَىٰ لِقَوْمِهِ اسْتَعِينُوا بِاللَّهِ وَاصْبِرُوا ۖ إِنَّ الْأَرْضَ لِلَّهِ يُورِثُهَا مَن يَشَاءُ مِنْ عِبَادِهِ ۖ وَالْعَاقِبَةُ لِلْمُتَّقِينَ
128਼ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਮਦਦ ਮੰਗੋ ਅਤੇ ਧੀਰਜ ਤੋਂ ਕੰਮ ਲਵੋ। ਬੇਸ਼ੱਕ ਧਰਤੀ ਤਾਂ ਅੱਲਾਹ ਦੀ ਹੀ ਹੈ, ਉਹ ਆਪਣੇ ਬੰਦਿਆਂ ’ਚੋਂ ਜਿਸ ਨੂੰ ਚਾਹੁੰਦਾ ਹੈ ਉਸ ਦਾ ਵਾਰਸ ਬਣਾ ਦਿੰਦਾ ਹੈ, ਵਧੀਆ ਅੰਤ ਤਾਂ ਪਰਹੇਜ਼ਗਾਰਾਂ ਦਾ ਹੀ ਹੈ।
129قَالُوا أُوذِينَا مِن قَبْلِ أَن تَأْتِيَنَا وَمِن بَعْدِ مَا جِئْتَنَا ۚ قَالَ عَسَىٰ رَبُّكُمْ أَن يُهْلِكَ عَدُوَّكُمْ وَيَسْتَخْلِفَكُمْ فِي الْأَرْضِ فَيَنظُرَ كَيْفَ تَعْمَلُونَ
129਼ ਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?
130وَلَقَدْ أَخَذْنَا آلَ فِرْعَوْنَ بِالسِّنِينَ وَنَقْصٍ مِّنَ الثَّمَرَاتِ لَعَلَّهُمْ يَذَّكَّرُونَ
130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।
131فَإِذَا جَاءَتْهُمُ الْحَسَنَةُ قَالُوا لَنَا هَٰذِهِ ۖ وَإِن تُصِبْهُمْ سَيِّئَةٌ يَطَّيَّرُوا بِمُوسَىٰ وَمَن مَّعَهُ ۗ أَلَا إِنَّمَا طَائِرُهُمْ عِندَ اللَّهِ وَلَٰكِنَّ أَكْثَرَهُمْ لَا يَعْلَمُونَ
131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।
132وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
130ਆਇਤ

ਅਨੁਵਾਦ — ਅਲ-ਆਰਾਫ 130

ਸੂਰਾ ਅਲ-ਆਰਾਫ ਆਇਤ 130 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ…

ਸੂਰਾ ਆਇਤ 130/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 128–132. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers