ਅਲ-ਆਰਾਫ · 131/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَإِذَا جَاءَتْهُمُ الْحَسَنَةُ قَالُوا لَنَا هَٰذِهِ ۖ وَإِن تُصِبْهُمْ سَيِّئَةٌ يَطَّيَّرُوا بِمُوسَىٰ وَمَن مَّعَهُ ۗ أَلَا إِنَّمَا طَائِرُهُمْ عِندَ اللَّهِ وَلَٰكِنَّ أَكْثَرَهُمْ لَا يَعْلَمُونَ ۝١٣١
Fa izaa jaaa`at humul hasanatu qaaloo lanaa haazihee wa in tusibhum saiyi`atuny yattaiyaroo bi Moosaa wa mam ma`ah; alaaa innamaa taaa`iruhum `indal laahi wa laakinna aksarahum laa ya`lamoon
📖 ਪੰਜਾਬੀ ਵਿੱਚ
131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 129-133 — ਸੂਰਾ ਅਲ-ਆਰਾਫ

129قَالُوا أُوذِينَا مِن قَبْلِ أَن تَأْتِيَنَا وَمِن بَعْدِ مَا جِئْتَنَا ۚ قَالَ عَسَىٰ رَبُّكُمْ أَن يُهْلِكَ عَدُوَّكُمْ وَيَسْتَخْلِفَكُمْ فِي الْأَرْضِ فَيَنظُرَ كَيْفَ تَعْمَلُونَ
129਼ ਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?
130وَلَقَدْ أَخَذْنَا آلَ فِرْعَوْنَ بِالسِّنِينَ وَنَقْصٍ مِّنَ الثَّمَرَاتِ لَعَلَّهُمْ يَذَّكَّرُونَ
130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।
131فَإِذَا جَاءَتْهُمُ الْحَسَنَةُ قَالُوا لَنَا هَٰذِهِ ۖ وَإِن تُصِبْهُمْ سَيِّئَةٌ يَطَّيَّرُوا بِمُوسَىٰ وَمَن مَّعَهُ ۗ أَلَا إِنَّمَا طَائِرُهُمْ عِندَ اللَّهِ وَلَٰكِنَّ أَكْثَرَهُمْ لَا يَعْلَمُونَ
131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।
132وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।
133فَأَرْسَلْنَا عَلَيْهِمُ الطُّوفَانَ وَالْجَرَادَ وَالْقُمَّلَ وَالضَّفَادِعَ وَالدَّمَ آيَاتٍ مُّفَصَّلَاتٍ فَاسْتَكْبَرُوا وَكَانُوا قَوْمًا مُّجْرِمِينَ
133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
131ਆਇਤ

ਅਨੁਵਾਦ — ਅਲ-ਆਰਾਫ 131

ਸੂਰਾ ਅਲ-ਆਰਾਫ ਆਇਤ 131 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ…

ਸੂਰਾ ਆਇਤ 131/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 129–133. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers