ਅਲ-ਆਰਾਫ · 132/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ ۝١٣٢
Wa qaaloo mahmaa taatinaa bihee min Aayatil litasharanaa bihaa famaa nahnu laka bimu`mineen
📖 ਪੰਜਾਬੀ ਵਿੱਚ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 130-134 — ਸੂਰਾ ਅਲ-ਆਰਾਫ

130وَلَقَدْ أَخَذْنَا آلَ فِرْعَوْنَ بِالسِّنِينَ وَنَقْصٍ مِّنَ الثَّمَرَاتِ لَعَلَّهُمْ يَذَّكَّرُونَ
130਼ ਫੇਰ ਅਸੀਂ ਫ਼ਿਰਔਨੀਆਂ ਨੂੰ ਕਾਲ ਤੇ ਫਲਾਂ ਦੀ ਉਪਜ ਦੇ ਘਾਟੇ ਵਿਚ ਫਸਾਈਂ ਰੱਖਿਆ ਤਾਂ ਜੋ ਉਹ ਸਿੱਖਿਆ ਲੈਣ।
131فَإِذَا جَاءَتْهُمُ الْحَسَنَةُ قَالُوا لَنَا هَٰذِهِ ۖ وَإِن تُصِبْهُمْ سَيِّئَةٌ يَطَّيَّرُوا بِمُوسَىٰ وَمَن مَّعَهُ ۗ أَلَا إِنَّمَا طَائِرُهُمْ عِندَ اللَّهِ وَلَٰكِنَّ أَكْثَرَهُمْ لَا يَعْلَمُونَ
131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।
132وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।
133فَأَرْسَلْنَا عَلَيْهِمُ الطُّوفَانَ وَالْجَرَادَ وَالْقُمَّلَ وَالضَّفَادِعَ وَالدَّمَ آيَاتٍ مُّفَصَّلَاتٍ فَاسْتَكْبَرُوا وَكَانُوا قَوْمًا مُّجْرِمِينَ
133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।
134وَلَمَّا وَقَعَ عَلَيْهِمُ الرِّجْزُ قَالُوا يَا مُوسَى ادْعُ لَنَا رَبَّكَ بِمَا عَهِدَ عِندَكَ ۖ لَئِن كَشَفْتَ عَنَّا الرِّجْزَ لَنُؤْمِنَنَّ لَكَ وَلَنُرْسِلَنَّ مَعَكَ بَنِي إِسْرَائِيلَ
134਼ ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
132ਆਇਤ

ਅਨੁਵਾਦ — ਅਲ-ਆਰਾਫ 132

ਸੂਰਾ ਅਲ-ਆਰਾਫ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ…

ਸੂਰਾ ਆਇਤ 132/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 130–134. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers