ਅਲ-ਆਰਾਫ · 133/206
ਅਨੁਵਾਦ ਉਚਾਰਨ — ਅਲ-ਆਰਾਫ
فَأَرْسَلْنَا عَلَيْهِمُ الطُّوفَانَ وَالْجَرَادَ وَالْقُمَّلَ وَالضَّفَادِعَ وَالدَّمَ آيَاتٍ مُّفَصَّلَاتٍ فَاسْتَكْبَرُوا وَكَانُوا قَوْمًا مُّجْرِمِينَ ١٣٣
Transliteration
Fa arsalnaa `alaihimut toofaana waljaraada walqum mala waddafaadi`a waddama Aayaatim mufassalaatin fastakbaroo wa kaanoo qawmam mujrimeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।
Additional reference in اردو
🎧 ਸੁਣੋ
📜 ਆਇਤ 131-135 — ਅਲ-ਆਰਾਫ
131فَإِذَا جَاءَتْهُمُ الْحَسَنَةُ قَالُوا لَنَا هَٰذِهِ ۖ وَإِن تُصِبْهُمْ سَيِّئَةٌ يَطَّيَّرُوا بِمُوسَىٰ وَمَن مَّعَهُ ۗ أَلَا إِنَّمَا طَائِرُهُمْ عِندَ اللَّهِ وَلَٰكِنَّ أَكْثَرَهُمْ لَا يَعْلَمُونَ
131਼ ਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।
132وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।
133فَأَرْسَلْنَا عَلَيْهِمُ الطُّوفَانَ وَالْجَرَادَ وَالْقُمَّلَ وَالضَّفَادِعَ وَالدَّمَ آيَاتٍ مُّفَصَّلَاتٍ فَاسْتَكْبَرُوا وَكَانُوا قَوْمًا مُّجْرِمِينَ
133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।
134وَلَمَّا وَقَعَ عَلَيْهِمُ الرِّجْزُ قَالُوا يَا مُوسَى ادْعُ لَنَا رَبَّكَ بِمَا عَهِدَ عِندَكَ ۖ لَئِن كَشَفْتَ عَنَّا الرِّجْزَ لَنُؤْمِنَنَّ لَكَ وَلَنُرْسِلَنَّ مَعَكَ بَنِي إِسْرَائِيلَ
134਼ ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।
135فَلَمَّا كَشَفْنَا عَنْهُمُ الرِّجْزَ إِلَىٰ أَجَلٍ هُم بَالِغُوهُ إِذَا هُمْ يَنكُثُونَ
135਼ ਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
133ਆਇਤ
ਅਨੁਵਾਦ — ਅਲ-ਆਰਾਫ 133
ਸੂਰਾ ਅਲ-ਆਰਾਫ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ…ਸੂਰਾ ਆਇਤ 133/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 131–135. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








