ਅਲ-ਆਰਾਫ · 134/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَمَّا وَقَعَ عَلَيْهِمُ الرِّجْزُ قَالُوا يَا مُوسَى ادْعُ لَنَا رَبَّكَ بِمَا عَهِدَ عِندَكَ ۖ لَئِن كَشَفْتَ عَنَّا الرِّجْزَ لَنُؤْمِنَنَّ لَكَ وَلَنُرْسِلَنَّ مَعَكَ بَنِي إِسْرَائِيلَ ۝١٣٤
Wa lammaa waqa`a `alaihimur rijzu qaaloo ya Moosad-u lanaa rabbaka bimaa `ahida `indaka la`in kashafta `annar rijza lanu `minanna laka wa lanursilanna ma`aka Banee Israaa`eel
📖 ਪੰਜਾਬੀ ਵਿੱਚ
134਼ ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 132-136 — ਸੂਰਾ ਅਲ-ਆਰਾਫ

132وَقَالُوا مَهْمَا تَأْتِنَا بِهِ مِنْ آيَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
132਼ ਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।
133فَأَرْسَلْنَا عَلَيْهِمُ الطُّوفَانَ وَالْجَرَادَ وَالْقُمَّلَ وَالضَّفَادِعَ وَالدَّمَ آيَاتٍ مُّفَصَّلَاتٍ فَاسْتَكْبَرُوا وَكَانُوا قَوْمًا مُّجْرِمِينَ
133਼ ਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।
134وَلَمَّا وَقَعَ عَلَيْهِمُ الرِّجْزُ قَالُوا يَا مُوسَى ادْعُ لَنَا رَبَّكَ بِمَا عَهِدَ عِندَكَ ۖ لَئِن كَشَفْتَ عَنَّا الرِّجْزَ لَنُؤْمِنَنَّ لَكَ وَلَنُرْسِلَنَّ مَعَكَ بَنِي إِسْرَائِيلَ
134਼ ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।
135فَلَمَّا كَشَفْنَا عَنْهُمُ الرِّجْزَ إِلَىٰ أَجَلٍ هُم بَالِغُوهُ إِذَا هُمْ يَنكُثُونَ
135਼ ਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।
136فَانتَقَمْنَا مِنْهُمْ فَأَغْرَقْنَاهُمْ فِي الْيَمِّ بِأَنَّهُمْ كَذَّبُوا بِآيَاتِنَا وَكَانُوا عَنْهَا غَافِلِينَ
136਼ ਫੇਰ ਅਸੀਂ ਉਹਨਾਂ ਤੋਂ ਬਦਲਾ ਲਿਆ ਭਾਵ ਉਹਨਾਂ ਨੂੰ ਦਰਿਆ ਵਿਚ ਡੋਬ ਦਿੱਤਾ ਉਹ ਇਸ ਲਈ ਕਿ ਉਹ ਸਾਡੀਆਂ ਨਿਸ਼ਾਨੀਆਂ ਨੂੰ ਝੁਠਲਾਉਂਦੇ ਸੀ ਅਤੇ ਉਹਨਾਂ ਦੀ ਉੱਕਾ ਹੀ ਪਰਵਾਹ ਨਹੀਂ ਸੀ ਕਰਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
134ਆਇਤ

ਅਨੁਵਾਦ — ਅਲ-ਆਰਾਫ 134

ਸੂਰਾ ਅਲ-ਆਰਾਫ ਆਇਤ 134 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 134਼ ਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ…

ਸੂਰਾ ਆਇਤ 134/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 132–136. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers