ਅਲ-ਆਰਾਫ · 139/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
إِنَّ هَٰؤُلَاءِ مُتَبَّرٌ مَّا هُمْ فِيهِ وَبَاطِلٌ مَّا كَانُوا يَعْمَلُونَ ۝١٣٩
Innaa haaa`ulaaa`i mutabbarum maa hum feehi wa baatilum maa kaanoo ya`maloon
📖 ਪੰਜਾਬੀ ਵਿੱਚ
139਼ ਇਹ ਲੋਕੀ ਜਿਹੜੇ ਕੰਮ ਵਿਚ ਰੁਝੇ ਹੋਏ ਹਨ ਇਹ ਸਭ ਤਾਂ ਨਸ਼ਟ ਹੋਣ ਵਾਲਾ ਹੈ ਅਤੇ ਜੋ ਵੀ ਇਹ ਕਰ ਰਹੇ ਹਨ ਉਹ ਉੱਕਾ ਹੀ ਗ਼ਲਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 137-141 — ਸੂਰਾ ਅਲ-ਆਰਾਫ

137وَأَوْرَثْنَا الْقَوْمَ الَّذِينَ كَانُوا يُسْتَضْعَفُونَ مَشَارِقَ الْأَرْضِ وَمَغَارِبَهَا الَّتِي بَارَكْنَا فِيهَا ۖ وَتَمَّتْ كَلِمَتُ رَبِّكَ الْحُسْنَىٰ عَلَىٰ بَنِي إِسْرَائِيلَ بِمَا صَبَرُوا ۖ وَدَمَّرْنَا مَا كَانَ يَصْنَعُ فِرْعَوْنُ وَقَوْمُهُ وَمَا كَانُوا يَعْرِشُونَ
137਼ ਅਸੀਂ ਉਹਨਾਂ ਲੋਕਾਂ ਨੂੰ ਜਿਹੜੇ ਕਮਜ਼ੋਰ ਸਮਝੇ ਜਾਂਦੇ ਸਨ, ਇਸ ਧਰਤੀ ਦੇ ਪੂਰਬ ਪੱਛਮ ਤਕ ਦਾ ਵਾਰਸ ਬਣਾ ਦਿੱਤਾ ਜਿਸ ਵਿਚ ਅਸੀਂ ਬਰਕਤਾਂ ਰੱਖੀਆਂ ਸਨ ਅਤੇ ਤੁਹਾਡੇ ਰੱਬ ਦਾ ਸੱਚਾ ਵਾਅਦਾ ਬਨੀ-ਇਸਰਾਈਲ ਦੇ ਹੱਕ ਵਿਚ ਉਹਨਾਂ ਦੇ ਧੀਰਜ ਤੋਂ ਕੰਮ ਲੈਣ ਕਾਰਨ ਪੂਰਾ ਹੋਇਆ। ਅਸਾਂ ਫ਼ਿਰਔਨ ਅਤੇ ਉਸ ਦੀ ਕੌਮ ਵੱਲੋਂ ਬਣਾਈਆਂ ਹੋਈਆਂ ਚੀਜ਼ਾਂ (ਭਾਵ ਕਾਰਖ਼ਾਨੇ ਆਦਿ) ਅਤੇ ਜਿਹੜੀਆਂ ਉਹ ਉੱਚੀਆਂ-ਉੱਚੀਆਂ (ਮਹਿਲਾਂ ਦੀਆਂ) ਇਮਾਰਤਾਂ ਉਸਾਰਦੇ ਸੀ ਉਹਨਾਂ ਸਭ ਨੂੰ ਮਲੀਆ ਮੇਟ ਕਰ ਦਿੱਤਾ।
138وَجَاوَزْنَا بِبَنِي إِسْرَائِيلَ الْبَحْرَ فَأَتَوْا عَلَىٰ قَوْمٍ يَعْكُفُونَ عَلَىٰ أَصْنَامٍ لَّهُمْ ۚ قَالُوا يَا مُوسَى اجْعَل لَّنَا إِلَٰهًا كَمَا لَهُمْ آلِهَةٌ ۚ قَالَ إِنَّكُمْ قَوْمٌ تَجْهَلُونَ
138਼ ਜਦੋਂ ਅਸੀਂ ਬਨੀ ਇਸਰਾਈਲ ਨੂੰ ਸਮੁੰਦਰੋਂ ਪਾਰ ਲੰਘਾ ਦਿੱਤਾ ਤਾਂ ਉਹ ਅਜਿਹੀ ਕੌਮ ਦੇ ਕੋਲੋਂ ਦੀ ਹੋ ਕੇ ਲੰਘੇ ਜਿਹੜੀ ਆਪਣੇ ਬੁਤਾਂ ਦੀ ਪੂਜਾ ਕਰ ਰਹੇ ਸੀ। ਉਹ ਆਖਣ ਲੱਗੇ ਕਿ ਹੇ ਮੂਸਾ! ਸਾਡੇ ਲਈ ਵੀ ਇਕ ਅਜਿਹਾ ਇਸ਼ਟ ਬਣਾ ਦਿਓ ਜਿਵੇਂ ਇਹਨਾਂ ਦੇ ਇਸ਼ਟ ਹਨ। ਉਸ (ਮੂਸਾ) ਨੇ ਕਿਹਾ ਕਿ ਤੁਸੀਂ ਲੋਕ ਤਾਂ ਨਿਰੇ ਜਾਹਲ ਹੋ।
139إِنَّ هَٰؤُلَاءِ مُتَبَّرٌ مَّا هُمْ فِيهِ وَبَاطِلٌ مَّا كَانُوا يَعْمَلُونَ
139਼ ਇਹ ਲੋਕੀ ਜਿਹੜੇ ਕੰਮ ਵਿਚ ਰੁਝੇ ਹੋਏ ਹਨ ਇਹ ਸਭ ਤਾਂ ਨਸ਼ਟ ਹੋਣ ਵਾਲਾ ਹੈ ਅਤੇ ਜੋ ਵੀ ਇਹ ਕਰ ਰਹੇ ਹਨ ਉਹ ਉੱਕਾ ਹੀ ਗ਼ਲਤ ਹੈ।
140قَالَ أَغَيْرَ اللَّهِ أَبْغِيكُمْ إِلَٰهًا وَهُوَ فَضَّلَكُمْ عَلَى الْعَالَمِينَ
140਼ ਮੂਸਾ ਨੇ ਆਖਿਆ! ਕੀ ਮੈਂ ਅੱਲਾਹ ਨੂੰ ਛੱਡ ਕੇ ਤੁਹਾਡੇ ਲਈ ਕਿਸੇ ਹੋਰ ਇਸ਼ਟ ਦੀ ਭਾਲ ਕਰਾਂ? ਜਦੋਂ ਕਿ ਉਸ ਨੇ ਤੁਹਾਨੂੰ ਸਾਰੇ ਜਹਾਨਾਂ ਵਾਲਿਆਂ ਉੱਤੇ ਵਡਿਆਈ ਬਖ਼ਸ਼ੀ ਹੈ।
141وَإِذْ أَنجَيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ ۖ يُقَتِّلُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
141਼ (ਹੇ ਬਨੀ-ਇਸਰਾਈਲ!) ਉਹ ਵੇਲਾ ਵੀ ਯਾਦ ਕਰੋ ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂੰ ਕਰੜੇ ਅਜ਼ਾਬ ਦਿੰਦੇ ਸੀ, ਤੁਹਾਡੇ ਪੁੱਤਰਾਂ ਨੂੰ ਕਤਲ ਕਰ ਸੁੱਟਦੇ ਸੀ ਅਤੇ ਤੁਹਾਡੀਆਂ ਇਸਤਰੀਆਂ (ਧੀਆਂ) ਨੂੰ ਜਿਉਂਦੀਆਂ ਰਹਣਿ ਦਿੰਦੇ ਸੀ, ਇਸ ਵਿਚ ਤੁਹਾਡੇ ਪਾਲਣਹਾਰ ਵੱਲੋਂ ਵੱਡੀ ਭਾਰੀ ਅਜ਼ਮਾਇਸ਼ ਸੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
139ਆਇਤ

ਅਨੁਵਾਦ — ਅਲ-ਆਰਾਫ 139

ਸੂਰਾ ਅਲ-ਆਰਾਫ ਆਇਤ 139 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 139਼ ਇਹ ਲੋਕੀ ਜਿਹੜੇ ਕੰਮ ਵਿਚ ਰੁਝੇ ਹੋਏ ਹਨ ਇਹ…

ਸੂਰਾ ਆਇਤ 139/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 137–141. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers