ਅਲ-ਆਰਾਫ · 15/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ إِنَّكَ مِنَ الْمُنظَرِينَ ۝١٥
Qaala innaka minal munzareen
📖 ਪੰਜਾਬੀ ਵਿੱਚ
15਼ ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਆਰਾਫ

13قَالَ فَاهْبِطْ مِنْهَا فَمَا يَكُونُ لَكَ أَن تَتَكَبَّرَ فِيهَا فَاخْرُجْ إِنَّكَ مِنَ الصَّاغِرِينَ
13਼ ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।
14قَالَ أَنظِرْنِي إِلَىٰ يَوْمِ يُبْعَثُونَ
14਼ ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ।
15قَالَ إِنَّكَ مِنَ الْمُنظَرِينَ
15਼ ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ।
16قَالَ فَبِمَا أَغْوَيْتَنِي لَأَقْعُدَنَّ لَهُمْ صِرَاطَكَ الْمُسْتَقِيمَ
16਼ ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।
17ثُمَّ لَآتِيَنَّهُم مِّن بَيْنِ أَيْدِيهِمْ وَمِنْ خَلْفِهِمْ وَعَنْ أَيْمَانِهِمْ وَعَن شَمَائِلِهِمْ ۖ وَلَا تَجِدُ أَكْثَرَهُمْ شَاكِرِينَ
17਼ ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
15ਆਇਤ

ਅਨੁਵਾਦ — ਅਲ-ਆਰਾਫ 15

ਸੂਰਾ ਅਲ-ਆਰਾਫ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ।

ਸੂਰਾ ਆਇਤ 15/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers