ਅਲ-ਆਰਾਫ · 152/206
ਅਨੁਵਾਦ ਉਚਾਰਨ — ਅਲ-ਆਰਾਫ
إِنَّ الَّذِينَ اتَّخَذُوا الْعِجْلَ سَيَنَالُهُمْ غَضَبٌ مِّن رَّبِّهِمْ وَذِلَّةٌ فِي الْحَيَاةِ الدُّنْيَا ۚ وَكَذَٰلِكَ نَجْزِي الْمُفْتَرِينَ ۝١٥٢
Innal lazeenat takhazul `ijla-sa yanaaluhum ghadabum mir Rabbihim wa zillatun fil hayaatid dunyaa; wa kazaalika najzil muftareen
📖 ਪੰਜਾਬੀ ਵਿੱਚ
152਼ ਬੇਸ਼ੱਕ ਜਿਨ੍ਹਾਂ ਨੇ ਗਊ ਦੀ ਪੂਜਾ ਕੀਤੀ ਉਹਨਾਂ ਉੱਤੇ ਛੇਤੀ ਹੀ ਉਹਨਾਂ ਦੇ ਰੱਬ ਵੱਲੋਂ ਕਹਿਰ ਆਵੇਗਾ ਅਤੇ ਉਹ ਇਸ ਸੰਸਾਰ ਵਿਚ ਵੀ ਹੀਣੇ ਹੋਣਗੇ। ਅਸੀਂ ਝੂਠ ਘੜ੍ਹਣ ਵਾਲਿਆਂ ਨੂੰ ਅਜਿਹੀ ਹੀ ਸਜ਼ਾ ਦਿਆ ਕਰਦੇ ਹਾਂ।

🎧 ਸੁਣੋ


📜 ਆਇਤ 150-154 — ਅਲ-ਆਰਾਫ

150وَلَمَّا رَجَعَ مُوسَىٰ إِلَىٰ قَوْمِهِ غَضْبَانَ أَسِفًا قَالَ بِئْسَمَا خَلَفْتُمُونِي مِن بَعْدِي ۖ أَعَجِلْتُمْ أَمْرَ رَبِّكُمْ ۖ وَأَلْقَى الْأَلْوَاحَ وَأَخَذَ بِرَأْسِ أَخِيهِ يَجُرُّهُ إِلَيْهِ ۚ قَالَ ابْنَ أُمَّ إِنَّ الْقَوْمَ اسْتَضْعَفُونِي وَكَادُوا يَقْتُلُونَنِي فَلَا تُشْمِتْ بِيَ الْأَعْدَاءَ وَلَا تَجْعَلْنِي مَعَ الْقَوْمِ الظَّالِمِينَ
150਼ ਜਦੋਂ ਮੂਸਾ (ਕੋਹੇ ਤੂਰ ਤੋਂ) ਵਾਪਸ ਆਪਣੀ ਕੌਮ ਵੱਲ ਆਇਆ ਤਾਂ ਗੁੱਸੇ ਤੇ ਦੁਖ ਭਰੀ ਹਾਲਤ ਵਿਚ (ਹਾਰੂਨ ਨੂੰ) ਕਿਹਾ ਕਿ ਤੂੰ ਮੈਥੋ ਮਗਰੋਂ ਬਹੁਤ ਹੀ ਭੈੜੀ ਜਾਨਸ਼ੀਨੀ ਕੀਤੀ ਹੈ। ਤੂੰ ਆਪਣੇ ਰੱਬ ਦੇ ਹੁਕਮ ਤੋਂ ਪਹਿਲਾਂ ਹੀ ਮੂੰਹ ਮੋੜਣ ਵਿਚ ਛੇਤੀ ਕੀਤੀ ਅਤੇ (ਹਿਦਾਇਤ ਵਾਲੀਆਂ) ਤਖ਼ਤੀਆਂ ਇਕ ਪਾਸੇ ਸੁੱਟ ਦਿੱਤੀਆਂ। ਜਦੋਂ (ਮੂਸਾ) ਆਪਣੇ ਭਰਾ (ਹਾਰੂਨ) ਦਾ ਸਿਰ ਫੜ ਕੇ ਆਪਣੇ ਵੱਲ ਘਸੀਟਣ ਲੱਗਿਆ ਤਾਂ ਹਾਰੂਨ ਨੇ ਕਿਹਾ ਕਿ ਹੇ ਮੇਰੇ ਮਾਂ ਜਾਇ ਭਰਾ! ਇਹਨਾਂ ਲੋਕਾਂ ਨੇ ਮੈਨੂੰ ਕਮਜ਼ੋਰ ਸਮਝਿਆ, ਨੇੜੇ ਸੀ ਕਿ ਉਹ ਮੈਨੂੰ ਕਤਲ ਹੀ ਕਰ ਦਿੰਦੇ, ਸੋ ਤੂੰ ਦੁਸ਼ਮਨਾਂ ਨੂੰ ਮੇਰੇ ’ਤੇ ਨਾ ਹਸਾ ਅਤੇ ਮੈਨੂੰ ਇਹਨਾਂ ਜ਼ਾਲਮਾਂ ਵਿਚ ਸ਼ਾਮਲ ਨਾ ਕਰ।
151قَالَ رَبِّ اغْفِرْ لِي وَلِأَخِي وَأَدْخِلْنَا فِي رَحْمَتِكَ ۖ وَأَنتَ أَرْحَمُ الرَّاحِمِينَ
151਼ ਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।
152إِنَّ الَّذِينَ اتَّخَذُوا الْعِجْلَ سَيَنَالُهُمْ غَضَبٌ مِّن رَّبِّهِمْ وَذِلَّةٌ فِي الْحَيَاةِ الدُّنْيَا ۚ وَكَذَٰلِكَ نَجْزِي الْمُفْتَرِينَ
152਼ ਬੇਸ਼ੱਕ ਜਿਨ੍ਹਾਂ ਨੇ ਗਊ ਦੀ ਪੂਜਾ ਕੀਤੀ ਉਹਨਾਂ ਉੱਤੇ ਛੇਤੀ ਹੀ ਉਹਨਾਂ ਦੇ ਰੱਬ ਵੱਲੋਂ ਕਹਿਰ ਆਵੇਗਾ ਅਤੇ ਉਹ ਇਸ ਸੰਸਾਰ ਵਿਚ ਵੀ ਹੀਣੇ ਹੋਣਗੇ। ਅਸੀਂ ਝੂਠ ਘੜ੍ਹਣ ਵਾਲਿਆਂ ਨੂੰ ਅਜਿਹੀ ਹੀ ਸਜ਼ਾ ਦਿਆ ਕਰਦੇ ਹਾਂ।
153وَالَّذِينَ عَمِلُوا السَّيِّئَاتِ ثُمَّ تَابُوا مِن بَعْدِهَا وَآمَنُوا إِنَّ رَبَّكَ مِن بَعْدِهَا لَغَفُورٌ رَّحِيمٌ
153਼ ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ ਬਾਅਦ ਤੌਬਾ ਕੀਤੀ ਅਤੇ ਈਮਾਨ ਵੀ ਲਿਆਏ ਤਾਂ ਤੁਹਾਡਾ ਰੱਬ ਇਸ ਤੌਬਾ ਤੋਂ ਬਾਅਦ ਸਾਰੇ ਗੁਨਾਹ ਮੁਆਫ਼ ਕਰ ਦੇਣ ਵਾਲਾ ਹੈ ਅਤੇ ਮਿਹਰਾਂ ਕਰਨ ਵਾਲਾ ਹੈ।
154وَلَمَّا سَكَتَ عَن مُّوسَى الْغَضَبُ أَخَذَ الْأَلْوَاحَ ۖ وَفِي نُسْخَتِهَا هُدًى وَرَحْمَةٌ لِّلَّذِينَ هُمْ لِرَبِّهِمْ يَرْهَبُونَ
154਼ ਜਦੋਂ ਮੂਸਾ ਦਾ ਰੋਹ ਢਲਿਆ ਤਾਂ ਉਹਨਾਂ ਨੇ ਉਹਨਾਂ ਤਖ਼ਤੀਆਂ ਨੂੰ ਚੁੱਕਿਆ ਜਿਨ੍ਹਾਂ ਵਿਚ ਉਹਨਾਂ ਲੋਕਾਂ ਲਈ ਹਿਦਾਇਤਾਂ ਤੇ ਮਿਹਰਾਂ ਸੀ ਜਿਹੜੇ ਆਪਣੇ ਰੱਬ ਤੋਂ ਡਰਦੇ ਸੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
152ਆਇਤ

ਅਨੁਵਾਦ — ਅਲ-ਆਰਾਫ 152

ਸੂਰਾ ਅਲ-ਆਰਾਫ ਆਇਤ 152 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 152਼ ਬੇਸ਼ੱਕ ਜਿਨ੍ਹਾਂ ਨੇ ਗਊ ਦੀ ਪੂਜਾ ਕੀਤੀ ਉਹਨਾਂ ਉੱਤੇ…

ਸੂਰਾ ਆਇਤ 152/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 150–154. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers