ਅਲ-ਆਰਾਫ · 153/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَالَّذِينَ عَمِلُوا السَّيِّئَاتِ ثُمَّ تَابُوا مِن بَعْدِهَا وَآمَنُوا إِنَّ رَبَّكَ مِن بَعْدِهَا لَغَفُورٌ رَّحِيمٌ ۝١٥٣
Wallazeena `amilus saiyiaati summa taaboo mim ba`dihaa wa aamanooo inna Rabbaka mim ba`dihaa la Ghafoorur Raheem
📖 ਪੰਜਾਬੀ ਵਿੱਚ
153਼ ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ ਬਾਅਦ ਤੌਬਾ ਕੀਤੀ ਅਤੇ ਈਮਾਨ ਵੀ ਲਿਆਏ ਤਾਂ ਤੁਹਾਡਾ ਰੱਬ ਇਸ ਤੌਬਾ ਤੋਂ ਬਾਅਦ ਸਾਰੇ ਗੁਨਾਹ ਮੁਆਫ਼ ਕਰ ਦੇਣ ਵਾਲਾ ਹੈ ਅਤੇ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 151-155 — ਸੂਰਾ ਅਲ-ਆਰਾਫ

151قَالَ رَبِّ اغْفِرْ لِي وَلِأَخِي وَأَدْخِلْنَا فِي رَحْمَتِكَ ۖ وَأَنتَ أَرْحَمُ الرَّاحِمِينَ
151਼ ਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।
152إِنَّ الَّذِينَ اتَّخَذُوا الْعِجْلَ سَيَنَالُهُمْ غَضَبٌ مِّن رَّبِّهِمْ وَذِلَّةٌ فِي الْحَيَاةِ الدُّنْيَا ۚ وَكَذَٰلِكَ نَجْزِي الْمُفْتَرِينَ
152਼ ਬੇਸ਼ੱਕ ਜਿਨ੍ਹਾਂ ਨੇ ਗਊ ਦੀ ਪੂਜਾ ਕੀਤੀ ਉਹਨਾਂ ਉੱਤੇ ਛੇਤੀ ਹੀ ਉਹਨਾਂ ਦੇ ਰੱਬ ਵੱਲੋਂ ਕਹਿਰ ਆਵੇਗਾ ਅਤੇ ਉਹ ਇਸ ਸੰਸਾਰ ਵਿਚ ਵੀ ਹੀਣੇ ਹੋਣਗੇ। ਅਸੀਂ ਝੂਠ ਘੜ੍ਹਣ ਵਾਲਿਆਂ ਨੂੰ ਅਜਿਹੀ ਹੀ ਸਜ਼ਾ ਦਿਆ ਕਰਦੇ ਹਾਂ।
153وَالَّذِينَ عَمِلُوا السَّيِّئَاتِ ثُمَّ تَابُوا مِن بَعْدِهَا وَآمَنُوا إِنَّ رَبَّكَ مِن بَعْدِهَا لَغَفُورٌ رَّحِيمٌ
153਼ ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ ਬਾਅਦ ਤੌਬਾ ਕੀਤੀ ਅਤੇ ਈਮਾਨ ਵੀ ਲਿਆਏ ਤਾਂ ਤੁਹਾਡਾ ਰੱਬ ਇਸ ਤੌਬਾ ਤੋਂ ਬਾਅਦ ਸਾਰੇ ਗੁਨਾਹ ਮੁਆਫ਼ ਕਰ ਦੇਣ ਵਾਲਾ ਹੈ ਅਤੇ ਮਿਹਰਾਂ ਕਰਨ ਵਾਲਾ ਹੈ।
154وَلَمَّا سَكَتَ عَن مُّوسَى الْغَضَبُ أَخَذَ الْأَلْوَاحَ ۖ وَفِي نُسْخَتِهَا هُدًى وَرَحْمَةٌ لِّلَّذِينَ هُمْ لِرَبِّهِمْ يَرْهَبُونَ
154਼ ਜਦੋਂ ਮੂਸਾ ਦਾ ਰੋਹ ਢਲਿਆ ਤਾਂ ਉਹਨਾਂ ਨੇ ਉਹਨਾਂ ਤਖ਼ਤੀਆਂ ਨੂੰ ਚੁੱਕਿਆ ਜਿਨ੍ਹਾਂ ਵਿਚ ਉਹਨਾਂ ਲੋਕਾਂ ਲਈ ਹਿਦਾਇਤਾਂ ਤੇ ਮਿਹਰਾਂ ਸੀ ਜਿਹੜੇ ਆਪਣੇ ਰੱਬ ਤੋਂ ਡਰਦੇ ਸੀ।
155وَاخْتَارَ مُوسَىٰ قَوْمَهُ سَبْعِينَ رَجُلًا لِّمِيقَاتِنَا ۖ فَلَمَّا أَخَذَتْهُمُ الرَّجْفَةُ قَالَ رَبِّ لَوْ شِئْتَ أَهْلَكْتَهُم مِّن قَبْلُ وَإِيَّايَ ۖ أَتُهْلِكُنَا بِمَا فَعَلَ السُّفَهَاءُ مِنَّا ۖ إِنْ هِيَ إِلَّا فِتْنَتُكَ تُضِلُّ بِهَا مَن تَشَاءُ وَتَهْدِي مَن تَشَاءُ ۖ أَنتَ وَلِيُّنَا فَاغْفِرْ لَنَا وَارْحَمْنَا ۖ وَأَنتَ خَيْرُ الْغَافِرِينَ
155਼ ਮੂਸਾ ਨੇ ਸੱਤਰ ਆਦਮੀ ਆਪਣੀ ਕੌਮ ਵਿੱਚੋਂ ਚੁਣੇ ਤਾਂ ਜੋ ਸਾਡੇ ਵੱਲੋਂ ਨਿਸ਼ਚਿਤ ਸਮੇਂ (ਕੋਹੇ-ਤੂਰ) ’ਤੇ ਪਹੁੰਚਣ। ਜਦੋਂ ਉਹਨਾਂ ਨੂੰ ਭੁਚਾਲ ਨੇ ਆ ਨੱਪਿਆ ਤਾਂ ਮੂਸਾ ਆਖਣ ਲੱਗਿਆ ਕਿ ਹੇ ਮੇਰੇ ਮਾਲਿਕ! ਜੇ ਤੂੰ ਇਹੋ ਕਰਨਾ ਸੀ ਤਾਂ ਇਸ ਤੋਂ ਪਹਿਲਾਂ ਹੀ ਇਹਨਾਂ ਨੂੰ ਅਤੇ ਮੈਨੂੰ ਹਲਾਕ ਕਰ ਦਿੰਦਾ। ਕੀ ਤੂੰ ਸਾਡੇ ਵਿੱਚੋਂ ਕੁੱਝ ਮੂਰਖਾਂ ਦੀਆਂ ਹਰਕਤਾਂ ਕਾਰਨ ਸਾਰਿਆਂ ਨੂੰ ਹੀ ਹਲਾਕ ਕਰ ਦੇਵੇਂਗਾ? ਇਹ ਤਾਂ ਤੇਰੇ ਵੱਲੋਂ ਇਕ ਪ੍ਰੀਖਿਆ ਸੀ। ਅਜਿਹੀਆਂ ਅਜ਼ਮਾਇਸ਼ਾਂ ਦੁਆਰਾ ਤੂੰ ਜਿਸ ਨੂੰ ਵੀ ਚਾਹੇਂ ਗੁਮਰਾਹੀ ਵਿਚ ਪਾ ਦੇਵੇਂ ਅਤੇ ਜਿਸ ਨੂੰ ਚਾਹੇਂ ਹਿਦਾਇਤ ’ਤੇ ਕਾਇਮ ਰੱਖੇਂ। ਤੂੰ ਹੀ ਤਾਂ ਸਾਡੇ ਕੰਮ ਸਵਾਰਨ ਵਾਲਾ ਹੈ। ਸੋ ਤੂੰ ਸਾਡੇ ’ਤੇ ਬਖ਼ਸ਼ਿਸ਼ਾਂ ਅਤੇ ਰਹਿਮਤਾਂ ਫਰਮਾ ਅਤੇ ਤੂੰ ਸਾਰਿਆਂ ਤੋਂ ਵੱਧ ਮੁਆਫ਼ੀਆਂ ਦੇਣ ਵਾਲਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
153ਆਇਤ

ਅਨੁਵਾਦ — ਅਲ-ਆਰਾਫ 153

ਸੂਰਾ ਅਲ-ਆਰਾਫ ਆਇਤ 153 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 153਼ ਜਿਨ੍ਹਾਂ ਲੋਕਾਂ ਨੇ ਗੁਨਾਹ ਕੀਤੇ ਅਤੇ ਫੇਰ ਉਸ ਤੋਂ…

ਸੂਰਾ ਆਇਤ 153/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 151–155. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers