ਅਲ-ਆਰਾਫ · 16/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ فَبِمَا أَغْوَيْتَنِي لَأَقْعُدَنَّ لَهُمْ صِرَاطَكَ الْمُسْتَقِيمَ ۝١٦
Qaala fabimaaa aghway tanee la aq`udanna lahum Siraatakal Mustaqeem
📖 ਪੰਜਾਬੀ ਵਿੱਚ
16਼ ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਆਰਾਫ

14قَالَ أَنظِرْنِي إِلَىٰ يَوْمِ يُبْعَثُونَ
14਼ ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ।
15قَالَ إِنَّكَ مِنَ الْمُنظَرِينَ
15਼ ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ।
16قَالَ فَبِمَا أَغْوَيْتَنِي لَأَقْعُدَنَّ لَهُمْ صِرَاطَكَ الْمُسْتَقِيمَ
16਼ ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।
17ثُمَّ لَآتِيَنَّهُم مِّن بَيْنِ أَيْدِيهِمْ وَمِنْ خَلْفِهِمْ وَعَنْ أَيْمَانِهِمْ وَعَن شَمَائِلِهِمْ ۖ وَلَا تَجِدُ أَكْثَرَهُمْ شَاكِرِينَ
17਼ ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ।
18قَالَ اخْرُجْ مِنْهَا مَذْءُومًا مَّدْحُورًا ۖ لَّمَن تَبِعَكَ مِنْهُمْ لَأَمْلَأَنَّ جَهَنَّمَ مِنكُمْ أَجْمَعِينَ
18਼ ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
16ਆਇਤ

ਅਨੁਵਾਦ — ਅਲ-ਆਰਾਫ 16

ਸੂਰਾ ਅਲ-ਆਰਾਫ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ…

ਸੂਰਾ ਆਇਤ 16/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers