ਅਲ-ਆਰਾਫ · 166/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَلَمَّا عَتَوْا عَن مَّا نُهُوا عَنْهُ قُلْنَا لَهُمْ كُونُوا قِرَدَةً خَاسِئِينَ ۝١٦٦
Falammaa `ataw `ammmaa nuhoo `anhu qulna lahum kkoonoo qiradatan khaasi`een
📖 ਪੰਜਾਬੀ ਵਿੱਚ
166਼ ਜਦੋਂ ਜਿਸ ਕੰਮ ਤੋਂ ਉਹਨਾਂ ਨੂੰ ਰੋਕਿਆ ਸੀ, ਉਸ ਵਿਚ ਹੱਦੋਂ ਟੱਪ ਗਏ ਤਾਂ ਅਸੀਂ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਜ਼ਲੀਲ ਬਾਂਦਰ ਬਣ ਜਾਓ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 164-168 — ਸੂਰਾ ਅਲ-ਆਰਾਫ

164وَإِذْ قَالَتْ أُمَّةٌ مِّنْهُمْ لِمَ تَعِظُونَ قَوْمًا ۙ اللَّهُ مُهْلِكُهُمْ أَوْ مُعَذِّبُهُمْ عَذَابًا شَدِيدًا ۖ قَالُوا مَعْذِرَةً إِلَىٰ رَبِّكُمْ وَلَعَلَّهُمْ يَتَّقُونَ
164਼ ਜਦੋਂ ਉਹਨਾਂ (ਮੂਸਾ) ਦੀ ਇਕ (ਨੇਕ) ਜਮਾਅਤ ਨੇ ਕਿਹਾ ਕਿ ਤੁਸੀਂ ਅਜਿਹੇ ਲੋਕਾਂ ਨੂੰ ਕਿਉਂ ਨਸੀਹਤਾਂ ਕਰਦੇ ਹੋ ਜਿਨ੍ਹਾਂ ਨੂੰ ਅੱਲਾਹ ਉੱਕਾ ਹੀ ਹਲਾਕ ਕਰਨਾ ਚਾਹੁੰਦਾ ਹੈ ਜਾਂ ਉਹਨਾਂ ਨੂੰ ਕਰੜੀ ਸਜ਼ਾ ਦੇਣ ਵਾਲਾ ਹੈ? ਉਹਨਾਂ (ਮੂਸਾ) ਨੇ ਜਵਾਬ ਦਿੱਤਾ, ਇਸ ਲਈ (ਹਿਦਾਇਤ ਕਰਦਾਂ ਹਾਂ) ਕਿ ਤੁਹਾਡੇ ਰੱਬ ਦੇ ਹਜ਼ੂਰ ਉਜ਼ਰ (ਹੁੱਜਤ) ਪੇਸ਼ ਕਰ ਸਕਾਂ ਅਤੇ ਇਹ ਵੀ ਹੋ ਸਕਦਾ ਹੈ ਕਿ ਉਹ ਡਰ ਜਾਣ।
165فَلَمَّا نَسُوا مَا ذُكِّرُوا بِهِ أَنجَيْنَا الَّذِينَ يَنْهَوْنَ عَنِ السُّوءِ وَأَخَذْنَا الَّذِينَ ظَلَمُوا بِعَذَابٍ بَئِيسٍ بِمَا كَانُوا يَفْسُقُونَ
165਼ ਸੋ ਜਦੋਂ ਉਹ ਸਭ (ਨਸੀਹਤਾਂ) ਭੁੱਲ ਗਏ ਜਿਹੜੀਆਂ ਉਹਨਾਂ ਨੂੰ ਸਮਝਾਈਆਂ ਜਾਂਦੀਆਂ ਸੀ ਫੇਰ ਅਸੀਂ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਲਿਆ ਜਿਹੜੇ ਭੈੜੀਆਂ ਗੱਲਾਂ ਤੋਂ ਰੋਕਿਆ ਕਰਦੇ ਸੀ ਪਰ ਉਹ ਲੋਕੀ, ਜਿਹੜੇ ਜ਼ੁਲਮ ਕਰਦੇ ਸੀ, ਉਹਨਾਂ ਨੂੰ ਇਕ ਕਰੜੇ ਅਜ਼ਾਬ ਵਿਚ ਫੜ ਲਿਆ, ਇਸ ਲਈ ਕਿ ਉਹ ਨਾ-ਫ਼ਰਮਾਨੀਆਂ ਕਰਿਆ ਕਰਦੇ ਸੀ।
166فَلَمَّا عَتَوْا عَن مَّا نُهُوا عَنْهُ قُلْنَا لَهُمْ كُونُوا قِرَدَةً خَاسِئِينَ
166਼ ਜਦੋਂ ਜਿਸ ਕੰਮ ਤੋਂ ਉਹਨਾਂ ਨੂੰ ਰੋਕਿਆ ਸੀ, ਉਸ ਵਿਚ ਹੱਦੋਂ ਟੱਪ ਗਏ ਤਾਂ ਅਸੀਂ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਜ਼ਲੀਲ ਬਾਂਦਰ ਬਣ ਜਾਓ।1
167وَإِذْ تَأَذَّنَ رَبُّكَ لَيَبْعَثَنَّ عَلَيْهِمْ إِلَىٰ يَوْمِ الْقِيَامَةِ مَن يَسُومُهُمْ سُوءَ الْعَذَابِ ۗ إِنَّ رَبَّكَ لَسَرِيعُ الْعِقَابِ ۖ وَإِنَّهُ لَغَفُورٌ رَّحِيمٌ
167਼ (ਹੇ ਨਬੀ! ਉਹ ਵੇਲਾ ਵੀ ਯਾਦ ਰੱਖਣਾ ਚਾਹੀਦਾ ਹੈ) ਜਦੋਂ ਤੁਹਾਡੇ ਰੱਬ ਨੇ ਇਹ ਚਿਤਾਵਨੀ ਦਿੱਤੀ ਸੀ ਕਿ ਉਹ ਇਹਨਾਂ (ਯਹੂਦੀਆਂ) ਉੱਤੇ ਕਿਆਮਤ ਤਕ ਇਕ ਅਜਿਹਾ ਵਿਅਕਤੀ ਜ਼ਰੂਰ ਹੀ ਥੋਪਦਾ ਰਹੇਗਾ, ਜਿਹੜਾ ਉਹਨਾਂ ਨੂੰ ਸਖ਼ਤ ਤਕਲੀਫ਼ਾਂ ਦਿੰਦਾ ਰਹੇਗਾ। ਬੇਸ਼ੱਕ ਤੁਹਾਡਾ ਰੱਬ ਛੇਤੀ ਹੀ ਸਜ਼ਾ ਦੇਣ ਵਾਲਾ ਹੈ। ਉਹ ਬਹੁਤ ਵੱਡਾ ਬਖ਼ਸ਼ਣਹਾਰ ਅਤੇ ਰਹਿਮਤਾਂ ਵਾਲਾ ਹੈ।
168وَقَطَّعْنَاهُمْ فِي الْأَرْضِ أُمَمًا ۖ مِّنْهُمُ الصَّالِحُونَ وَمِنْهُمْ دُونَ ذَٰلِكَ ۖ وَبَلَوْنَاهُم بِالْحَسَنَاتِ وَالسَّيِّئَاتِ لَعَلَّهُمْ يَرْجِعُونَ
168਼ ਅਸੀਂ ਸੰਸਾਰ ਵਿਚ ਉਹਨਾਂ ਨੂੰ ਵੱਖ-ਵੱਖ ਧੜ੍ਹਿਆਂ ਵਿਚ ਵੰਡ ਦਿੱਤਾ। ਕੁੱਝ ਉਹਨਾਂ ਵਿੱਚੋਂ ਨੇਕ ਸੀ ਅਤੇ ਕੁੱਝ ਉਸ ਦੇ ਉਲਟ (ਭੈੜੇ) ਸੀ। ਅਸੀਂ ਉਹਨਾਂ ਨੂੰ ਚੰਗੇ ਮਾੜੇ ਹਾਲਤਾਂ ਦੁਆਰਾਂ ਪਰਖਦੇ ਰਹੇ ਕਿ ਹੋ ਸਕਦਾ ਹੈ ਕਿ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
166ਆਇਤ

ਅਨੁਵਾਦ — ਅਲ-ਆਰਾਫ 166

ਸੂਰਾ ਅਲ-ਆਰਾਫ ਆਇਤ 166 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 166਼ ਜਦੋਂ ਜਿਸ ਕੰਮ ਤੋਂ ਉਹਨਾਂ ਨੂੰ ਰੋਕਿਆ ਸੀ, ਉਸ…

ਸੂਰਾ ਆਇਤ 166/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 164–168. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers