ਅਲ-ਆਰਾਫ · 172/206
ਅਨੁਵਾਦ ਉਚਾਰਨ — ਅਲ-ਆਰਾਫ
وَإِذْ أَخَذَ رَبُّكَ مِن بَنِي آدَمَ مِن ظُهُورِهِمْ ذُرِّيَّتَهُمْ وَأَشْهَدَهُمْ عَلَىٰ أَنفُسِهِمْ أَلَسْتُ بِرَبِّكُمْ ۖ قَالُوا بَلَىٰ ۛ شَهِدْنَا ۛ أَن تَقُولُوا يَوْمَ الْقِيَامَةِ إِنَّا كُنَّا عَنْ هَٰذَا غَافِلِينَ ۝١٧٢
Wa iz akhaza Rabbuka mim Baneee Aadama min zuhoorihim zurriyyatahum wa ash hadahum `alaa anfusihim alastu bi Rabbikum qaaloo balaa shahidnaaa; an taqooloo Yawmal Qiyaamati innaa kunnaa `an haazaa ghaafileen
📖 ਪੰਜਾਬੀ ਵਿੱਚ
172਼ ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।
🎧 ਸੁਣੋ

📜 ਆਇਤ 170-174 — ਅਲ-ਆਰਾਫ

170وَالَّذِينَ يُمَسِّكُونَ بِالْكِتَابِ وَأَقَامُوا الصَّلَاةَ إِنَّا لَا نُضِيعُ أَجْرَ الْمُصْلِحِينَ
170਼ ਜਿਹੜੇ ਲੋਕੀ ਕਿਤਾਬ (ਦੇ ਹੁਕਮਾਂ) ਦੀ ਪਾਬੰਦੀ ਕਰਦੇ ਹਨ ਅਤੇ ਨਮਾਜ਼ ਨੂੰ ਕਾਇਮ ਕਰਦੇ ਹਨ ਅਸੀਂ (ਅੱਲਾਹ) ਅਜਿਹੇ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
171۞ وَإِذْ نَتَقْنَا الْجَبَلَ فَوْقَهُمْ كَأَنَّهُ ظُلَّةٌ وَظَنُّوا أَنَّهُ وَاقِعٌ بِهِمْ خُذُوا مَا آتَيْنَاكُم بِقُوَّةٍ وَاذْكُرُوا مَا فِيهِ لَعَلَّكُمْ تَتَّقُونَ
171਼ ਉਹ ਸਮਾਂ ਵੀ ਜ਼ਿਕਰ ਯੋਗ ਹੈ ਜਦੋਂ ਅਸਾਂ (ਉਹਨਾਂ ਦੇ ਸਿਰਾਂ ਉੱਤੇ) ਪਹਾੜ ਨੂੰ ਇੰਜ ਖੜਾ ਕਰ ਦਿੱਤਾ ਸੀ ਜਿਵੇਂ ਉਹ ਇਕ ਛਤਰ ਹੋਏ ਅਤੇ ਉਹ ਸਮਝਦੇ ਸੀ ਕਿ ਇਹ ਪਹਾੜ ਉਹਨਾਂ ਉੱਤੇ ਡਿਗਿਆ ਹੀ ਡਿਗਿਆ ਹੈ ਅਤੇ ਅਸੀਂ ਕਿਹਾ ਸੀ ਕਿ ਜਿਹੜੀ ਕਿਤਾਬ (ਤੌਰੈਤ) ਅਸੀਂ ਤੁਹਾਨੂੰ ਦਿੱਤੀ ਹੈ ਉਸ ਨੂੰ ਦ੍ਰਿੜਤਾ ਨਾਲ ਫੜੋ ਅਤੇ ਜਿਹੜੇ ਇਸ ਵਿਚ ਆਦੇਸ਼ ਹਨ ਉਹਨਾਂ ਦੀ ਪਾਲਣਾ ਕਰੋ, ਆਸ ਹੈ ਕਿ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਓਗੇ।
172وَإِذْ أَخَذَ رَبُّكَ مِن بَنِي آدَمَ مِن ظُهُورِهِمْ ذُرِّيَّتَهُمْ وَأَشْهَدَهُمْ عَلَىٰ أَنفُسِهِمْ أَلَسْتُ بِرَبِّكُمْ ۖ قَالُوا بَلَىٰ ۛ شَهِدْنَا ۛ أَن تَقُولُوا يَوْمَ الْقِيَامَةِ إِنَّا كُنَّا عَنْ هَٰذَا غَافِلِينَ
172਼ ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।
173أَوْ تَقُولُوا إِنَّمَا أَشْرَكَ آبَاؤُنَا مِن قَبْلُ وَكُنَّا ذُرِّيَّةً مِّن بَعْدِهِمْ ۖ أَفَتُهْلِكُنَا بِمَا فَعَلَ الْمُبْطِلُونَ
173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?
174وَكَذَٰلِكَ نُفَصِّلُ الْآيَاتِ وَلَعَلَّهُمْ يَرْجِعُونَ
174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
172ਆਇਤ

ਅਨੁਵਾਦ — ਅਲ-ਆਰਾਫ 172

ਸੂਰਾ ਅਲ-ਆਰਾਫ ਆਇਤ 172 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 172਼ ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ…

ਸੂਰਾ ਆਇਤ 172/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 170–174. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers