ਅਲ-ਆਰਾਫ · 173/206
ਅਨੁਵਾਦ ਉਚਾਰਨ — ਅਲ-ਆਰਾਫ
أَوْ تَقُولُوا إِنَّمَا أَشْرَكَ آبَاؤُنَا مِن قَبْلُ وَكُنَّا ذُرِّيَّةً مِّن بَعْدِهِمْ ۖ أَفَتُهْلِكُنَا بِمَا فَعَلَ الْمُبْطِلُونَ ۝١٧٣
Aw taqoolooo innamaaa ashraka aabaaa `unaa min qablu wa kunnaa zurriyyatam mim ba`dihim afatuhlikunna bimaa fa`alal mubtiloon
📖 ਪੰਜਾਬੀ ਵਿੱਚ
173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?
🎧 ਸੁਣੋ

📜 ਆਇਤ 171-175 — ਅਲ-ਆਰਾਫ

171۞ وَإِذْ نَتَقْنَا الْجَبَلَ فَوْقَهُمْ كَأَنَّهُ ظُلَّةٌ وَظَنُّوا أَنَّهُ وَاقِعٌ بِهِمْ خُذُوا مَا آتَيْنَاكُم بِقُوَّةٍ وَاذْكُرُوا مَا فِيهِ لَعَلَّكُمْ تَتَّقُونَ
171਼ ਉਹ ਸਮਾਂ ਵੀ ਜ਼ਿਕਰ ਯੋਗ ਹੈ ਜਦੋਂ ਅਸਾਂ (ਉਹਨਾਂ ਦੇ ਸਿਰਾਂ ਉੱਤੇ) ਪਹਾੜ ਨੂੰ ਇੰਜ ਖੜਾ ਕਰ ਦਿੱਤਾ ਸੀ ਜਿਵੇਂ ਉਹ ਇਕ ਛਤਰ ਹੋਏ ਅਤੇ ਉਹ ਸਮਝਦੇ ਸੀ ਕਿ ਇਹ ਪਹਾੜ ਉਹਨਾਂ ਉੱਤੇ ਡਿਗਿਆ ਹੀ ਡਿਗਿਆ ਹੈ ਅਤੇ ਅਸੀਂ ਕਿਹਾ ਸੀ ਕਿ ਜਿਹੜੀ ਕਿਤਾਬ (ਤੌਰੈਤ) ਅਸੀਂ ਤੁਹਾਨੂੰ ਦਿੱਤੀ ਹੈ ਉਸ ਨੂੰ ਦ੍ਰਿੜਤਾ ਨਾਲ ਫੜੋ ਅਤੇ ਜਿਹੜੇ ਇਸ ਵਿਚ ਆਦੇਸ਼ ਹਨ ਉਹਨਾਂ ਦੀ ਪਾਲਣਾ ਕਰੋ, ਆਸ ਹੈ ਕਿ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਓਗੇ।
172وَإِذْ أَخَذَ رَبُّكَ مِن بَنِي آدَمَ مِن ظُهُورِهِمْ ذُرِّيَّتَهُمْ وَأَشْهَدَهُمْ عَلَىٰ أَنفُسِهِمْ أَلَسْتُ بِرَبِّكُمْ ۖ قَالُوا بَلَىٰ ۛ شَهِدْنَا ۛ أَن تَقُولُوا يَوْمَ الْقِيَامَةِ إِنَّا كُنَّا عَنْ هَٰذَا غَافِلِينَ
172਼ ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।
173أَوْ تَقُولُوا إِنَّمَا أَشْرَكَ آبَاؤُنَا مِن قَبْلُ وَكُنَّا ذُرِّيَّةً مِّن بَعْدِهِمْ ۖ أَفَتُهْلِكُنَا بِمَا فَعَلَ الْمُبْطِلُونَ
173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?
174وَكَذَٰلِكَ نُفَصِّلُ الْآيَاتِ وَلَعَلَّهُمْ يَرْجِعُونَ
174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
175وَاتْلُ عَلَيْهِمْ نَبَأَ الَّذِي آتَيْنَاهُ آيَاتِنَا فَانسَلَخَ مِنْهَا فَأَتْبَعَهُ الشَّيْطَانُ فَكَانَ مِنَ الْغَاوِينَ
175਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
173ਆਇਤ

ਅਨੁਵਾਦ — ਅਲ-ਆਰਾਫ 173

ਸੂਰਾ ਅਲ-ਆਰਾਫ ਆਇਤ 173 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ…

ਸੂਰਾ ਆਇਤ 173/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 171–175. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers