ਅਲ-ਆਰਾਫ · 174/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَكَذَٰلِكَ نُفَصِّلُ الْآيَاتِ وَلَعَلَّهُمْ يَرْجِعُونَ ۝١٧٤
Wa kazaalika nufassihul Aayaati wa la`allahum yarji`oon
📖 ਪੰਜਾਬੀ ਵਿੱਚ
174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 172-176 — ਸੂਰਾ ਅਲ-ਆਰਾਫ

172وَإِذْ أَخَذَ رَبُّكَ مِن بَنِي آدَمَ مِن ظُهُورِهِمْ ذُرِّيَّتَهُمْ وَأَشْهَدَهُمْ عَلَىٰ أَنفُسِهِمْ أَلَسْتُ بِرَبِّكُمْ ۖ قَالُوا بَلَىٰ ۛ شَهِدْنَا ۛ أَن تَقُولُوا يَوْمَ الْقِيَامَةِ إِنَّا كُنَّا عَنْ هَٰذَا غَافِلِينَ
172਼ ਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।
173أَوْ تَقُولُوا إِنَّمَا أَشْرَكَ آبَاؤُنَا مِن قَبْلُ وَكُنَّا ذُرِّيَّةً مِّن بَعْدِهِمْ ۖ أَفَتُهْلِكُنَا بِمَا فَعَلَ الْمُبْطِلُونَ
173਼ ਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?
174وَكَذَٰلِكَ نُفَصِّلُ الْآيَاتِ وَلَعَلَّهُمْ يَرْجِعُونَ
174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
175وَاتْلُ عَلَيْهِمْ نَبَأَ الَّذِي آتَيْنَاهُ آيَاتِنَا فَانسَلَخَ مِنْهَا فَأَتْبَعَهُ الشَّيْطَانُ فَكَانَ مِنَ الْغَاوِينَ
175਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।
176وَلَوْ شِئْنَا لَرَفَعْنَاهُ بِهَا وَلَٰكِنَّهُ أَخْلَدَ إِلَى الْأَرْضِ وَاتَّبَعَ هَوَاهُ ۚ فَمَثَلُهُ كَمَثَلِ الْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ۚ ذَّٰلِكَ مَثَلُ الْقَوْمِ الَّذِينَ كَذَّبُوا بِآيَاتِنَا ۚ فَاقْصُصِ الْقَصَصَ لَعَلَّهُمْ يَتَفَكَّرُونَ
176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
174ਆਇਤ

ਅਨੁਵਾਦ — ਅਲ-ਆਰਾਫ 174

ਸੂਰਾ ਅਲ-ਆਰਾਫ ਆਇਤ 174 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ…

ਸੂਰਾ ਆਇਤ 174/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 172–176. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers