ਅਲ-ਆਰਾਫ · 176/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَوْ شِئْنَا لَرَفَعْنَاهُ بِهَا وَلَٰكِنَّهُ أَخْلَدَ إِلَى الْأَرْضِ وَاتَّبَعَ هَوَاهُ ۚ فَمَثَلُهُ كَمَثَلِ الْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ۚ ذَّٰلِكَ مَثَلُ الْقَوْمِ الَّذِينَ كَذَّبُوا بِآيَاتِنَا ۚ فَاقْصُصِ الْقَصَصَ لَعَلَّهُمْ يَتَفَكَّرُونَ ۝١٧٦
Wa law shi`naa larafa`naahu bihaa wa laakin nahooo akhlada ilal ardi watta ba`a hawaah; famasaluhoo kamasalil kalb; in tahmil `alaihi yalhas aw tatruk hu yalhas; zaalika masalul qawmil lazeena kazzaboo bi Aayaatinaa; faqsusil qasasa la`allahum yatafakkaroon
📖 ਪੰਜਾਬੀ ਵਿੱਚ
176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 174-178 — ਸੂਰਾ ਅਲ-ਆਰਾਫ

174وَكَذَٰلِكَ نُفَصِّلُ الْآيَاتِ وَلَعَلَّهُمْ يَرْجِعُونَ
174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
175وَاتْلُ عَلَيْهِمْ نَبَأَ الَّذِي آتَيْنَاهُ آيَاتِنَا فَانسَلَخَ مِنْهَا فَأَتْبَعَهُ الشَّيْطَانُ فَكَانَ مِنَ الْغَاوِينَ
175਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।
176وَلَوْ شِئْنَا لَرَفَعْنَاهُ بِهَا وَلَٰكِنَّهُ أَخْلَدَ إِلَى الْأَرْضِ وَاتَّبَعَ هَوَاهُ ۚ فَمَثَلُهُ كَمَثَلِ الْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ۚ ذَّٰلِكَ مَثَلُ الْقَوْمِ الَّذِينَ كَذَّبُوا بِآيَاتِنَا ۚ فَاقْصُصِ الْقَصَصَ لَعَلَّهُمْ يَتَفَكَّرُونَ
176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।
177سَاءَ مَثَلًا الْقَوْمُ الَّذِينَ كَذَّبُوا بِآيَاتِنَا وَأَنفُسَهُمْ كَانُوا يَظْلِمُونَ
177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।
178مَن يَهْدِ اللَّهُ فَهُوَ الْمُهْتَدِي ۖ وَمَن يُضْلِلْ فَأُولَٰئِكَ هُمُ الْخَاسِرُونَ
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
176ਆਇਤ

ਅਨੁਵਾਦ — ਅਲ-ਆਰਾਫ 176

ਸੂਰਾ ਅਲ-ਆਰਾਫ ਆਇਤ 176 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ…

ਸੂਰਾ ਆਇਤ 176/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 174–178. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers