ਅਲ-ਆਰਾਫ · 177/206
ਅਨੁਵਾਦ ਉਚਾਰਨ — ਅਲ-ਆਰਾਫ
سَاءَ مَثَلًا الْقَوْمُ الَّذِينَ كَذَّبُوا بِآيَاتِنَا وَأَنفُسَهُمْ كَانُوا يَظْلِمُونَ ۝١٧٧
Saaa`a masalanil qawmul lazeena kazzaboo bi Aayaatinaa wa anfusahum kaanoo yazlimoon
📖 ਪੰਜਾਬੀ ਵਿੱਚ
177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।

🎧 ਸੁਣੋ


📜 ਆਇਤ 175-179 — ਅਲ-ਆਰਾਫ

175وَاتْلُ عَلَيْهِمْ نَبَأَ الَّذِي آتَيْنَاهُ آيَاتِنَا فَانسَلَخَ مِنْهَا فَأَتْبَعَهُ الشَّيْطَانُ فَكَانَ مِنَ الْغَاوِينَ
175਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।
176وَلَوْ شِئْنَا لَرَفَعْنَاهُ بِهَا وَلَٰكِنَّهُ أَخْلَدَ إِلَى الْأَرْضِ وَاتَّبَعَ هَوَاهُ ۚ فَمَثَلُهُ كَمَثَلِ الْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ۚ ذَّٰلِكَ مَثَلُ الْقَوْمِ الَّذِينَ كَذَّبُوا بِآيَاتِنَا ۚ فَاقْصُصِ الْقَصَصَ لَعَلَّهُمْ يَتَفَكَّرُونَ
176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।
177سَاءَ مَثَلًا الْقَوْمُ الَّذِينَ كَذَّبُوا بِآيَاتِنَا وَأَنفُسَهُمْ كَانُوا يَظْلِمُونَ
177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।
178مَن يَهْدِ اللَّهُ فَهُوَ الْمُهْتَدِي ۖ وَمَن يُضْلِلْ فَأُولَٰئِكَ هُمُ الْخَاسِرُونَ
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
179وَلَقَدْ ذَرَأْنَا لِجَهَنَّمَ كَثِيرًا مِّنَ الْجِنِّ وَالْإِنسِ ۖ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ آذَانٌ لَّا يَسْمَعُونَ بِهَا ۚ أُولَٰئِكَ كَالْأَنْعَامِ بَلْ هُمْ أَضَلُّ ۚ أُولَٰئِكَ هُمُ الْغَافِلُونَ
179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
177ਆਇਤ

ਅਨੁਵਾਦ — ਅਲ-ਆਰਾਫ 177

ਸੂਰਾ ਅਲ-ਆਰਾਫ ਆਇਤ 177 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ…

ਸੂਰਾ ਆਇਤ 177/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 175–179. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers