ਅਲ-ਆਰਾਫ · 178/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
مَن يَهْدِ اللَّهُ فَهُوَ الْمُهْتَدِي ۖ وَمَن يُضْلِلْ فَأُولَٰئِكَ هُمُ الْخَاسِرُونَ ۝١٧٨
mai yahdil laahu fa huwal muhtadee wa mai yudlil fa ulaaa`ika humul khaasiroon
📖 ਪੰਜਾਬੀ ਵਿੱਚ
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 176-180 — ਸੂਰਾ ਅਲ-ਆਰਾਫ

176وَلَوْ شِئْنَا لَرَفَعْنَاهُ بِهَا وَلَٰكِنَّهُ أَخْلَدَ إِلَى الْأَرْضِ وَاتَّبَعَ هَوَاهُ ۚ فَمَثَلُهُ كَمَثَلِ الْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ۚ ذَّٰلِكَ مَثَلُ الْقَوْمِ الَّذِينَ كَذَّبُوا بِآيَاتِنَا ۚ فَاقْصُصِ الْقَصَصَ لَعَلَّهُمْ يَتَفَكَّرُونَ
176਼ ਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।
177سَاءَ مَثَلًا الْقَوْمُ الَّذِينَ كَذَّبُوا بِآيَاتِنَا وَأَنفُسَهُمْ كَانُوا يَظْلِمُونَ
177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।
178مَن يَهْدِ اللَّهُ فَهُوَ الْمُهْتَدِي ۖ وَمَن يُضْلِلْ فَأُولَٰئِكَ هُمُ الْخَاسِرُونَ
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
179وَلَقَدْ ذَرَأْنَا لِجَهَنَّمَ كَثِيرًا مِّنَ الْجِنِّ وَالْإِنسِ ۖ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ آذَانٌ لَّا يَسْمَعُونَ بِهَا ۚ أُولَٰئِكَ كَالْأَنْعَامِ بَلْ هُمْ أَضَلُّ ۚ أُولَٰئِكَ هُمُ الْغَافِلُونَ
179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।
180وَلِلَّهِ الْأَسْمَاءُ الْحُسْنَىٰ فَادْعُوهُ بِهَا ۖ وَذَرُوا الَّذِينَ يُلْحِدُونَ فِي أَسْمَائِهِ ۚ سَيُجْزَوْنَ مَا كَانُوا يَعْمَلُونَ
180਼ ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ1 ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
178ਆਇਤ

ਅਨੁਵਾਦ — ਅਲ-ਆਰਾਫ 178

ਸੂਰਾ ਅਲ-ਆਰਾਫ ਆਇਤ 178 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ…

ਸੂਰਾ ਆਇਤ 178/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 176–180. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers