ਅਲ-ਆਰਾਫ · 179/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَقَدْ ذَرَأْنَا لِجَهَنَّمَ كَثِيرًا مِّنَ الْجِنِّ وَالْإِنسِ ۖ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ آذَانٌ لَّا يَسْمَعُونَ بِهَا ۚ أُولَٰئِكَ كَالْأَنْعَامِ بَلْ هُمْ أَضَلُّ ۚ أُولَٰئِكَ هُمُ الْغَافِلُونَ ۝١٧٩
Wa laqad zaraanaa li jahannama kaseeram minal jinni wal insi lahum quloobul laa yafqahoona bihaa wa lahum a`yunul laa yubisiroona bihaa wa lahum aazaanul laa yasma`oona bihaa; ulaaa`ika kal an`aami bal hum adall; ulaaa`ika humul ghaafiloon
📖 ਪੰਜਾਬੀ ਵਿੱਚ
179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 177-181 — ਸੂਰਾ ਅਲ-ਆਰਾਫ

177سَاءَ مَثَلًا الْقَوْمُ الَّذِينَ كَذَّبُوا بِآيَاتِنَا وَأَنفُسَهُمْ كَانُوا يَظْلِمُونَ
177਼ ਉਹਨਾਂ ਦੀ ਵੀ ਹਾਲਤ ਬੁਰੀ ਹੈ ਜਿਹੜੇ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਤੇ ਇੰਜ ਉਹ ਆਪਣਾ ਹੀ ਨੁਕਸਾਨ ਕਰਦੇ ਹਨ।
178مَن يَهْدِ اللَّهُ فَهُوَ الْمُهْتَدِي ۖ وَمَن يُضْلِلْ فَأُولَٰئِكَ هُمُ الْخَاسِرُونَ
178਼ ਜਿਸ ਨੂੰ ਅੱਲਾਹ ਹਿਦਾਇਤ ਦਿੰਦਾ ਹੈ ਹਿਦਾਇਤ ਉਸੇ ਨੂੰ ਹੀ ਮਿਲਦੀ ਹੈ ਅਤੇ ਜਿਸ ਨੂੰ ਉਹ ਗੁਮਰਾਹ ਕਰ ਦੇਵੇ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।
179وَلَقَدْ ذَرَأْنَا لِجَهَنَّمَ كَثِيرًا مِّنَ الْجِنِّ وَالْإِنسِ ۖ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ آذَانٌ لَّا يَسْمَعُونَ بِهَا ۚ أُولَٰئِكَ كَالْأَنْعَامِ بَلْ هُمْ أَضَلُّ ۚ أُولَٰئِكَ هُمُ الْغَافِلُونَ
179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।
180وَلِلَّهِ الْأَسْمَاءُ الْحُسْنَىٰ فَادْعُوهُ بِهَا ۖ وَذَرُوا الَّذِينَ يُلْحِدُونَ فِي أَسْمَائِهِ ۚ سَيُجْزَوْنَ مَا كَانُوا يَعْمَلُونَ
180਼ ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ1 ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।
181وَمِمَّنْ خَلَقْنَا أُمَّةٌ يَهْدُونَ بِالْحَقِّ وَبِهِ يَعْدِلُونَ
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
179ਆਇਤ

ਅਨੁਵਾਦ — ਅਲ-ਆਰਾਫ 179

ਸੂਰਾ ਅਲ-ਆਰਾਫ ਆਇਤ 179 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ…

ਸੂਰਾ ਆਇਤ 179/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 177–181. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers