ਅਲ-ਆਰਾਫ · 18/206
ਅਨੁਵਾਦ ਉਚਾਰਨ — ਅਲ-ਆਰਾਫ
قَالَ اخْرُجْ مِنْهَا مَذْءُومًا مَّدْحُورًا ۖ لَّمَن تَبِعَكَ مِنْهُمْ لَأَمْلَأَنَّ جَهَنَّمَ مِنكُمْ أَجْمَعِينَ ۝١٨
Qaalakh ruj mnhaa maz`oomam madhooraa; laman tabi`aka minhum la amla`anna Jahannama minkum ajma`een
📖 ਪੰਜਾਬੀ ਵਿੱਚ
18਼ ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।

🎧 ਸੁਣੋ


📜 ਆਇਤ 16-20 — ਅਲ-ਆਰਾਫ

16قَالَ فَبِمَا أَغْوَيْتَنِي لَأَقْعُدَنَّ لَهُمْ صِرَاطَكَ الْمُسْتَقِيمَ
16਼ ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।
17ثُمَّ لَآتِيَنَّهُم مِّن بَيْنِ أَيْدِيهِمْ وَمِنْ خَلْفِهِمْ وَعَنْ أَيْمَانِهِمْ وَعَن شَمَائِلِهِمْ ۖ وَلَا تَجِدُ أَكْثَرَهُمْ شَاكِرِينَ
17਼ ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ।
18قَالَ اخْرُجْ مِنْهَا مَذْءُومًا مَّدْحُورًا ۖ لَّمَن تَبِعَكَ مِنْهُمْ لَأَمْلَأَنَّ جَهَنَّمَ مِنكُمْ أَجْمَعِينَ
18਼ ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।
19وَيَا آدَمُ اسْكُنْ أَنتَ وَزَوْجُكَ الْجَنَّةَ فَكُلَا مِنْ حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
19਼ ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।
20فَوَسْوَسَ لَهُمَا الشَّيْطَانُ لِيُبْدِيَ لَهُمَا مَا وُورِيَ عَنْهُمَا مِن سَوْآتِهِمَا وَقَالَ مَا نَهَاكُمَا رَبُّكُمَا عَنْ هَٰذِهِ الشَّجَرَةِ إِلَّا أَن تَكُونَا مَلَكَيْنِ أَوْ تَكُونَا مِنَ الْخَالِدِينَ
20਼ ਫੇਰ ਸ਼ੈਤਾਨ ਨੇ ਉਹਨਾਂ ਦੋਵਾਂ (ਆਦਮ ਤੇ ਉਸ ਦੀ ਪਤਨੀ) ਨੂੰ ਬਹਿਕਾਉਣ ਲਈ ਉਹਨਾਂ ਦੇ ਦਿਲਾਂ ਵਿਚ ਵਸਵਸਾ (ਭੈੜੇ ਵਿਚਾਰ) ਦਾ ਦਿੱਤਾ ਤਾਂ ਜੋ ਜਹਿੜੀਆਂ ਗੁਪਤ ਇੰਦਰੀਆਂ ਇਹਨਾਂ ਤੋਂ ਕੱਜੀਆਂ ਹੋਈਆਂ ਸਨ, ਉਹਨਾਂ ਸਾਹਮਣੇ ਖੋਲ ਦੇਵੇ। ਸ਼ੈਤਾਨ ਆਖਣ ਲੱਗਾ ਕਿ ਤੁਹਾਡੇ ਰੱਬ ਨੇ ਤੁਹਾਨੂੰ (ਇਸ ਵਿਸ਼ੇਸ਼ ਦਰਖ਼ਤ ਦਾ ਫਲ ਖਾਣ ਤੋਂ) ਇਸ ਲਈ ਰੋਕਿਆ ਹੈ ਕਿ ਕੀਤੇ ਤੁਸੀਂ ਦੋਵੇਂ ਫ਼ਰਿਸ਼ਤੇ ਨਾ ਬਣ ਜਾਓ ਜਾਂ ਸਦਾ ਲਈ ਹੀ ਜੀਵਿਤ ਰਹਿਣ ਵਾਲਿਆਂ ਵਿੱਚੋਂ ਨਾ ਹੋ ਜਾਓ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
18ਆਇਤ

ਅਨੁਵਾਦ — ਅਲ-ਆਰਾਫ 18

ਸੂਰਾ ਅਲ-ਆਰਾਫ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ…

ਸੂਰਾ ਆਇਤ 18/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers