ਅਲ-ਆਰਾਫ · 181/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَمِمَّنْ خَلَقْنَا أُمَّةٌ يَهْدُونَ بِالْحَقِّ وَبِهِ يَعْدِلُونَ ۝١٨١
Wa mimman khalaqnaaa ummatuny yahdoona bilhaqqi wa bihee ya`diloon
📖 ਪੰਜਾਬੀ ਵਿੱਚ
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 179-183 — ਸੂਰਾ ਅਲ-ਆਰਾਫ

179وَلَقَدْ ذَرَأْنَا لِجَهَنَّمَ كَثِيرًا مِّنَ الْجِنِّ وَالْإِنسِ ۖ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ آذَانٌ لَّا يَسْمَعُونَ بِهَا ۚ أُولَٰئِكَ كَالْأَنْعَامِ بَلْ هُمْ أَضَلُّ ۚ أُولَٰئِكَ هُمُ الْغَافِلُونَ
179਼ ਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।
180وَلِلَّهِ الْأَسْمَاءُ الْحُسْنَىٰ فَادْعُوهُ بِهَا ۖ وَذَرُوا الَّذِينَ يُلْحِدُونَ فِي أَسْمَائِهِ ۚ سَيُجْزَوْنَ مَا كَانُوا يَعْمَلُونَ
180਼ ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ1 ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।
181وَمِمَّنْ خَلَقْنَا أُمَّةٌ يَهْدُونَ بِالْحَقِّ وَبِهِ يَعْدِلُونَ
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।
182وَالَّذِينَ كَذَّبُوا بِآيَاتِنَا سَنَسْتَدْرِجُهُم مِّنْ حَيْثُ لَا يَعْلَمُونَ
182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।
183وَأُمْلِي لَهُمْ ۚ إِنَّ كَيْدِي مَتِينٌ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
181ਆਇਤ

ਅਨੁਵਾਦ — ਅਲ-ਆਰਾਫ 181

ਸੂਰਾ ਅਲ-ਆਰਾਫ ਆਇਤ 181 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ…

ਸੂਰਾ ਆਇਤ 181/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 179–183. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers