ਅਲ-ਆਰਾਫ · 182/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَالَّذِينَ كَذَّبُوا بِآيَاتِنَا سَنَسْتَدْرِجُهُم مِّنْ حَيْثُ لَا يَعْلَمُونَ ۝١٨٢
Wallazeena kazzaboo bi Aayaatinaa sanastadrijuhum min haisu laa ya`lamoon
📖 ਪੰਜਾਬੀ ਵਿੱਚ
182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 180-184 — ਸੂਰਾ ਅਲ-ਆਰਾਫ

180وَلِلَّهِ الْأَسْمَاءُ الْحُسْنَىٰ فَادْعُوهُ بِهَا ۖ وَذَرُوا الَّذِينَ يُلْحِدُونَ فِي أَسْمَائِهِ ۚ سَيُجْزَوْنَ مَا كَانُوا يَعْمَلُونَ
180਼ ਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ1 ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।
181وَمِمَّنْ خَلَقْنَا أُمَّةٌ يَهْدُونَ بِالْحَقِّ وَبِهِ يَعْدِلُونَ
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।
182وَالَّذِينَ كَذَّبُوا بِآيَاتِنَا سَنَسْتَدْرِجُهُم مِّنْ حَيْثُ لَا يَعْلَمُونَ
182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।
183وَأُمْلِي لَهُمْ ۚ إِنَّ كَيْدِي مَتِينٌ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।
184أَوَلَمْ يَتَفَكَّرُوا ۗ مَا بِصَاحِبِهِم مِّن جِنَّةٍ ۚ إِنْ هُوَ إِلَّا نَذِيرٌ مُّبِينٌ
184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
182ਆਇਤ

ਅਨੁਵਾਦ — ਅਲ-ਆਰਾਫ 182

ਸੂਰਾ ਅਲ-ਆਰਾਫ ਆਇਤ 182 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ…

ਸੂਰਾ ਆਇਤ 182/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 180–184. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers