ਅਲ-ਆਰਾਫ · 183/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَأُمْلِي لَهُمْ ۚ إِنَّ كَيْدِي مَتِينٌ ۝١٨٣
Wa umlee lahum; inna kaidee mateen
📖 ਪੰਜਾਬੀ ਵਿੱਚ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 181-185 — ਸੂਰਾ ਅਲ-ਆਰਾਫ

181وَمِمَّنْ خَلَقْنَا أُمَّةٌ يَهْدُونَ بِالْحَقِّ وَبِهِ يَعْدِلُونَ
181਼ ਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।
182وَالَّذِينَ كَذَّبُوا بِآيَاتِنَا سَنَسْتَدْرِجُهُم مِّنْ حَيْثُ لَا يَعْلَمُونَ
182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।
183وَأُمْلِي لَهُمْ ۚ إِنَّ كَيْدِي مَتِينٌ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।
184أَوَلَمْ يَتَفَكَّرُوا ۗ مَا بِصَاحِبِهِم مِّن جِنَّةٍ ۚ إِنْ هُوَ إِلَّا نَذِيرٌ مُّبِينٌ
184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।
185أَوَلَمْ يَنظُرُوا فِي مَلَكُوتِ السَّمَاوَاتِ وَالْأَرْضِ وَمَا خَلَقَ اللَّهُ مِن شَيْءٍ وَأَنْ عَسَىٰ أَن يَكُونَ قَدِ اقْتَرَبَ أَجَلُهُمْ ۖ فَبِأَيِّ حَدِيثٍ بَعْدَهُ يُؤْمِنُونَ
185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
183ਆਇਤ

ਅਨੁਵਾਦ — ਅਲ-ਆਰਾਫ 183

ਸੂਰਾ ਅਲ-ਆਰਾਫ ਆਇਤ 183 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ…

ਸੂਰਾ ਆਇਤ 183/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 181–185. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers