ਅਲ-ਆਰਾਫ · 184/206
ਅਨੁਵਾਦ ਉਚਾਰਨ — ਅਲ-ਆਰਾਫ
أَوَلَمْ يَتَفَكَّرُوا ۗ مَا بِصَاحِبِهِم مِّن جِنَّةٍ ۚ إِنْ هُوَ إِلَّا نَذِيرٌ مُّبِينٌ ۝١٨٤
Awalam yatafakkaroo maa bisaahibihim min jinnah; in huwa illaa nazeerum mubeen
📖 ਪੰਜਾਬੀ ਵਿੱਚ
184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।

🎧 ਸੁਣੋ


📜 ਆਇਤ 182-186 — ਅਲ-ਆਰਾਫ

182وَالَّذِينَ كَذَّبُوا بِآيَاتِنَا سَنَسْتَدْرِجُهُم مِّنْ حَيْثُ لَا يَعْلَمُونَ
182਼ ਜਿਹੜੇ ਲੋਕ ਸਾਡੀਆਂ ਆਇਤਾਂ ਨੂੰ ਝੁਠਲਾਉਂਦੇ ਹਨ ਅਸੀਂ ਜ਼ਰੂਰ ਹੀ ਉਹਨਾਂ ਨੂੰ ਹੌਲੀ-ਹੌਲੀ ਆਪਣੀ ਪਕੜ ਵਿਚ ਇੰਜ ਲਈ ਜਾਂਦੇ ਹਨ ਕਿ ਉਹਨਾਂ ਨੂੰ ਪਤਾ ਵੀ ਨਾ ਚਲੇ।
183وَأُمْلِي لَهُمْ ۚ إِنَّ كَيْدِي مَتِينٌ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।
184أَوَلَمْ يَتَفَكَّرُوا ۗ مَا بِصَاحِبِهِم مِّن جِنَّةٍ ۚ إِنْ هُوَ إِلَّا نَذِيرٌ مُّبِينٌ
184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।
185أَوَلَمْ يَنظُرُوا فِي مَلَكُوتِ السَّمَاوَاتِ وَالْأَرْضِ وَمَا خَلَقَ اللَّهُ مِن شَيْءٍ وَأَنْ عَسَىٰ أَن يَكُونَ قَدِ اقْتَرَبَ أَجَلُهُمْ ۖ فَبِأَيِّ حَدِيثٍ بَعْدَهُ يُؤْمِنُونَ
185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?
186مَن يُضْلِلِ اللَّهُ فَلَا هَادِيَ لَهُ ۚ وَيَذَرُهُمْ فِي طُغْيَانِهِمْ يَعْمَهُونَ
186਼ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਕੋਈ ਰਾਹ ’ਤੇ ਨਹੀਂ ਪਾ ਸਕਦਾ ਅਤੇ ਅੱਲਾਹ ਉਹਨਾਂ ਨੂੰ ਉਹਨਾਂ ਦੀ ਗੁਮਰਾਹੀ ਵਿਚ ਹੀ ਭਟਕਦਾ ਹੋਇਆ ਛੱਡ ਦਿੰਦਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
184ਆਇਤ

ਅਨੁਵਾਦ — ਅਲ-ਆਰਾਫ 184

ਸੂਰਾ ਅਲ-ਆਰਾਫ ਆਇਤ 184 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ…

ਸੂਰਾ ਆਇਤ 184/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 182–186. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers