ਅਲ-ਆਰਾਫ · 185/206
ਅਨੁਵਾਦ ਉਚਾਰਨ — ਅਲ-ਆਰਾਫ
أَوَلَمْ يَنظُرُوا فِي مَلَكُوتِ السَّمَاوَاتِ وَالْأَرْضِ وَمَا خَلَقَ اللَّهُ مِن شَيْءٍ وَأَنْ عَسَىٰ أَن يَكُونَ قَدِ اقْتَرَبَ أَجَلُهُمْ ۖ فَبِأَيِّ حَدِيثٍ بَعْدَهُ يُؤْمِنُونَ ۝١٨٥
Awalam yanzuroo fee malakootis samaawaati wal ardi wa maa khalaqal laahu min shai`inw wa an `asaaa ai yakoona qadiqtaraba ajaluhum fabi aiyi hadeesim ba`dahoo yu`minoon
📖 ਪੰਜਾਬੀ ਵਿੱਚ
185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?

🎧 ਸੁਣੋ


📜 ਆਇਤ 183-187 — ਅਲ-ਆਰਾਫ

183وَأُمْلِي لَهُمْ ۚ إِنَّ كَيْدِي مَتِينٌ
183਼ ਅਤੇ ਮੈਂ ਇਹਨਾਂ (ਇਨਕਾਰੀਆਂ) ਨੂੰ ਮੋਹਲਤ ਦਿੰਦਾ ਹਾਂ, ਬੇਸ਼ੱਕ ਮੇਰੀ ਤਦਬੀਰ ਬਹੁਤ ਹੀ ਮਜ਼ਬੂਤ ਹੁੰਦੀ ਹੈ।
184أَوَلَمْ يَتَفَكَّرُوا ۗ مَا بِصَاحِبِهِم مِّن جِنَّةٍ ۚ إِنْ هُوَ إِلَّا نَذِيرٌ مُّبِينٌ
184਼ ਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।
185أَوَلَمْ يَنظُرُوا فِي مَلَكُوتِ السَّمَاوَاتِ وَالْأَرْضِ وَمَا خَلَقَ اللَّهُ مِن شَيْءٍ وَأَنْ عَسَىٰ أَن يَكُونَ قَدِ اقْتَرَبَ أَجَلُهُمْ ۖ فَبِأَيِّ حَدِيثٍ بَعْدَهُ يُؤْمِنُونَ
185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?
186مَن يُضْلِلِ اللَّهُ فَلَا هَادِيَ لَهُ ۚ وَيَذَرُهُمْ فِي طُغْيَانِهِمْ يَعْمَهُونَ
186਼ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਕੋਈ ਰਾਹ ’ਤੇ ਨਹੀਂ ਪਾ ਸਕਦਾ ਅਤੇ ਅੱਲਾਹ ਉਹਨਾਂ ਨੂੰ ਉਹਨਾਂ ਦੀ ਗੁਮਰਾਹੀ ਵਿਚ ਹੀ ਭਟਕਦਾ ਹੋਇਆ ਛੱਡ ਦਿੰਦਾ ਹੈ।
187يَسْأَلُونَكَ عَنِ السَّاعَةِ أَيَّانَ مُرْسَاهَا ۖ قُلْ إِنَّمَا عِلْمُهَا عِندَ رَبِّي ۖ لَا يُجَلِّيهَا لِوَقْتِهَا إِلَّا هُوَ ۚ ثَقُلَتْ فِي السَّمَاوَاتِ وَالْأَرْضِ ۚ لَا تَأْتِيكُمْ إِلَّا بَغْتَةً ۗ يَسْأَلُونَكَ كَأَنَّكَ حَفِيٌّ عَنْهَا ۖ قُلْ إِنَّمَا عِلْمُهَا عِندَ اللَّهِ وَلَٰكِنَّ أَكْثَرَ النَّاسِ لَا يَعْلَمُونَ
187਼ (ਹੇ ਨਬੀ ਸ.!) ਇਹ (ਕਾਫ਼ਿਰ) ਲੋਕ ਤੁਹਾਥੋਂ ਕਿਆਮਤ ਦੇ ਬਾਰੇ ਪੁੱਛਦੇ ਹਨ ਕਿ ਇਹ ਕਦੋਂ ਹੋਵੇਗੀ? ਤੁਸੀਂ ਆਖ ਦਿਓ ਕਿ ਇਸ ਦਾ ਗਿਆਨ ਤਾਂ ਕੇਵਲ ਮੇਰੇ ਰੱਬ ਦੇ ਕੋਲ ਹੀ ਹੈ। ਇਸ ਦੇ ਸਮੇਂ ’ਤੇ ਇਸ ਨੂੰ ਸਿਵਾਏ ਅੱਲਾਹ ਤੋਂ ਹੋਰ ਕੋਈ ਜ਼ਾਹਿਰ ਨਹੀਂ ਕਰੇਗਾ, ਉਹ (ਸਮਾਂ) ਅਕਾਸ਼ਾਂ ਤੇ ਧਰਤੀ ਵਿਚ ਬਹੁਤ ਵੱਡੀ (ਘਟਨਾ) ਹੋਵੇਗੀ। ਉਹ ਤੁਹਾਡੇ ’ਤੇ ਅਚਾਨਕ ਹੀ ਆ ਜਾਵੇਗੀ। ਉਹ (ਕਾਫ਼ਿਰ) (ਹੇ ਨਬੀ!) ਤੁਹਾਥੋਂ ਇਸ ਤਰ੍ਹਾਂ ਪੁੱਛਦੇ ਹਨ ਜਿਵੇਂ ਤੁਸੀਂ ਇਸ ਦੀ ਜਾਣਕਾਰੀ ਲੈ ਚੁੱਕੇ ਹੋ। ਤੁਸੀਂ ਆਖ ਦਿਓ ਕਿ ਇਸ ਦਾ ਗਿਆਨ ਤਾਂ ਅੱਲਾਹ ਦੇ ਕੋਲ ਹੀ ਹੈ ਪਰ ਬਥੇਰੇ ਲੋਕੀ ਨਹੀਂ ਜਾਣਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
185ਆਇਤ

ਅਨੁਵਾਦ — ਅਲ-ਆਰਾਫ 185

ਸੂਰਾ ਅਲ-ਆਰਾਫ ਆਇਤ 185 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 185਼ ਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ…

ਸੂਰਾ ਆਇਤ 185/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 183–187. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers