ਅਲ-ਆਰਾਫ · 190/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَلَمَّا آتَاهُمَا صَالِحًا جَعَلَا لَهُ شُرَكَاءَ فِيمَا آتَاهُمَا ۚ فَتَعَالَى اللَّهُ عَمَّا يُشْرِكُونَ ۝١٩٠
Falammaaa aataahumaa saalihan ja`alaa lahoo shurakaaa`a feemaaa aataahumaa; fata`aalal laahu `ammaa yushrikoon
📖 ਪੰਜਾਬੀ ਵਿੱਚ
190਼ ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ ਉਹ ਦੋਵੇਂ (ਇਸ ਬੱਚੇ ਦੀ ਦਾਤ ਵਿਚ) ਹੋਰਾਂ ਨੂੰ ਸ਼ਰੀਕ ਕਰਨ ਲੱਗ ਪਏ ਜਦੋਂ ਕਿ ਅੱਲਾਹ ਉਹਨਾਂ ਦੇ ਸ਼ਿਰਕ ਤੋਂ ਬਹੁਤ ਉੱਚਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 188-192 — ਸੂਰਾ ਅਲ-ਆਰਾਫ

188قُل لَّا أَمْلِكُ لِنَفْسِي نَفْعًا وَلَا ضَرًّا إِلَّا مَا شَاءَ اللَّهُ ۚ وَلَوْ كُنتُ أَعْلَمُ الْغَيْبَ لَاسْتَكْثَرْتُ مِنَ الْخَيْرِ وَمَا مَسَّنِيَ السُّوءُ ۚ إِنْ أَنَا إِلَّا نَذِيرٌ وَبَشِيرٌ لِّقَوْمٍ يُؤْمِنُونَ
188਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਮੈਂ ਆਪ ਵੀ ਆਪਣੀ ਜ਼ਾਤ ਲਈ ਕਿਸੇ ਲਾਭ ਜਾਂ ਹਾਨੀ ਦਾ ਅਧਿਕਾਰ ਨਹੀਂ ਰੱਖਦਾ, ਪਰ ਹਾਂ! ਉੱਨਾਂ ਹੀ (ਅਧਿਕਾਰ) ਰੱਖਦਾ ਹਾਂ ਜਿੰਨਾਂ ਅੱਲਾਹ ਦੇਣਾ ਚਾਹੇ। ਜੇਕਰ ਮੈਂ ਗ਼ੈਬ ਦੀਆਂ ਗੱਲਾਂ ਜਾਣਦਾ ਹੁੰਦਾ ਤਾਂ ਮੈਂ ਕਿੰਨੇ ਹੀ ਲਾਭ ਪ੍ਰਾਪਤ ਕਰ ਲੈਂਦਾ ਅਤੇ ਨਾ ਹੀ ਮੈਨੂੰ ਕਦੇ ਕੋਈ ਨੁਕਸਾਨ ਹੁੰਦਾ। ਮੈਂ ਤਾਂ ਕੇਵਲ (ਨਰਕ ਦੀ ਅੱਗ ਤੋਂ) ਡਰਾਉਣ ਵਾਲਾ ਅਤੇ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਹਾਂ (ਉਹ ਵੀ ਉਹਨਾਂ ਨੂੰ) ਜਿਹੜੇ ਈਮਾਨ ਰੱਖਦੇ ਹਨ।
189۞ هُوَ الَّذِي خَلَقَكُم مِّن نَّفْسٍ وَاحِدَةٍ وَجَعَلَ مِنْهَا زَوْجَهَا لِيَسْكُنَ إِلَيْهَا ۖ فَلَمَّا تَغَشَّاهَا حَمَلَتْ حَمْلًا خَفِيفًا فَمَرَّتْ بِهِ ۖ فَلَمَّا أَثْقَلَت دَّعَوَا اللَّهَ رَبَّهُمَا لَئِنْ آتَيْتَنَا صَالِحًا لَّنَكُونَنَّ مِنَ الشَّاكِرِينَ
189਼ ਉਹ ਅੱਲਾਹ ਹੀ ਤਾਂ ਹੈ ਕਿ ਜਿਸ ਨੇ ਤੁਹਾਨੂੰ (ਸਾਰੇ ਲੋਕਾਂ ਨੂੰ) ਇਕ ਜਾਨ ਤੋਂ ਪੈਦਾ ਕੀਤਾ ਅਤੇ ਫੇਰ ਉਸੇ (ਇਕ ਤੋਂ ਹੀ) ਉਸ ਦਾ ਜੋੜਾ ਬਣਾਇਆ ਤਾਂ ਜੋ ਉਹ ਆਪਣੇ ਜੋੜੇ (ਪਤਨੀ) ਤੋਂ ਸ਼ਾਂਤੀ ਲੈ ਸਕੇ। ਫੇਰ ਜਦੋਂ ਪਤੀ ਨੇ ਪਤਨੀ ਨਾਲ (ਸਰੀਰਿਕ) ਨੇੜਤਾ ਕੀਤੀ ਤਾਂ ਉਸ (ਪਤਨੀ) ਨੂੰ ਹੋਲਾ ਜਿਹਾ (ਗਰਭ) ਠਹਿਰ ਗਿਆ ਉਸ ਹਮਲ ਨੂੰ ਲੈ ਕੇ ਉਹ ਤੁਰਦੀ ਫਿਰਦੀ ਰਹੀ, ਜਦੋਂ ਉਹ ਗਰਭ ਨਾਲ ਭਾਰੀ ਹੋ ਗਈ ਤਾਂ ਦੋਵੇਂ ਪਤੀ ਪਤਨੀ (ਆਪਣੇ ਰੱਬ ਤੋਂ) ਦੁਆ ਕਰਨ ਲੱਗੇ ਕਿ (ਹੇ ਅੱਲਾਹ!) ਜੇ ਤੈਨੇ ਸਾਨੂੰ ਸਵਸਥ ਔਲਾਦ ਦਿੱਤੀ ਤਾਂ ਅਸੀਂ ਤੇਰੇ ਧੰਨਵਾਦੀ ਹੋਵਾਗੇ।
190فَلَمَّا آتَاهُمَا صَالِحًا جَعَلَا لَهُ شُرَكَاءَ فِيمَا آتَاهُمَا ۚ فَتَعَالَى اللَّهُ عَمَّا يُشْرِكُونَ
190਼ ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ ਉਹ ਦੋਵੇਂ (ਇਸ ਬੱਚੇ ਦੀ ਦਾਤ ਵਿਚ) ਹੋਰਾਂ ਨੂੰ ਸ਼ਰੀਕ ਕਰਨ ਲੱਗ ਪਏ ਜਦੋਂ ਕਿ ਅੱਲਾਹ ਉਹਨਾਂ ਦੇ ਸ਼ਿਰਕ ਤੋਂ ਬਹੁਤ ਉੱਚਾ ਹੈ।
191أَيُشْرِكُونَ مَا لَا يَخْلُقُ شَيْئًا وَهُمْ يُخْلَقُونَ
191਼ ਕੀ ਉਹ ਅਜਿਹਾਂ ਨੂੰ (ਅੱਲਾਹ ਦਾ) ਸ਼ਰੀਕ ਜਾਪਦੇ ਹਨ ਜਿਹੜੇ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ? ਸਗੋਂ ਉਹ ਵੀ ਪੈਦਾ ਕੀਤੇ ਗਏ ਹਨ।
192وَلَا يَسْتَطِيعُونَ لَهُمْ نَصْرًا وَلَا أَنفُسَهُمْ يَنصُرُونَ
192਼ ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਹੀਂ ਕਰ ਸਕਦੇ, ਉਹ ਤਾਂ ਆਪਣੀ ਵੀ ਮਦਦ ਨਹੀਂ ਕਰ ਸਕਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
190ਆਇਤ

ਅਨੁਵਾਦ — ਅਲ-ਆਰਾਫ 190

ਸੂਰਾ ਅਲ-ਆਰਾਫ ਆਇਤ 190 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 190਼ ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ…

ਸੂਰਾ ਆਇਤ 190/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 188–192. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers