ਅਲ-ਆਰਾਫ · 192/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَا يَسْتَطِيعُونَ لَهُمْ نَصْرًا وَلَا أَنفُسَهُمْ يَنصُرُونَ ۝١٩٢
Wa laa yastatee`oona lahum nasranw wa laaa anfusahum yansuroon
📖 ਪੰਜਾਬੀ ਵਿੱਚ
192਼ ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਹੀਂ ਕਰ ਸਕਦੇ, ਉਹ ਤਾਂ ਆਪਣੀ ਵੀ ਮਦਦ ਨਹੀਂ ਕਰ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 190-194 — ਸੂਰਾ ਅਲ-ਆਰਾਫ

190فَلَمَّا آتَاهُمَا صَالِحًا جَعَلَا لَهُ شُرَكَاءَ فِيمَا آتَاهُمَا ۚ فَتَعَالَى اللَّهُ عَمَّا يُشْرِكُونَ
190਼ ਜਦੋਂ ਉਹਨਾਂ ਨੂੰ ਸਹੀ ਸਲਾਮਤ ਔਲਾਦ ਬਖ਼ਸ਼ ਦਿੱਤੀ ਤਾਂ ਉਹ ਦੋਵੇਂ (ਇਸ ਬੱਚੇ ਦੀ ਦਾਤ ਵਿਚ) ਹੋਰਾਂ ਨੂੰ ਸ਼ਰੀਕ ਕਰਨ ਲੱਗ ਪਏ ਜਦੋਂ ਕਿ ਅੱਲਾਹ ਉਹਨਾਂ ਦੇ ਸ਼ਿਰਕ ਤੋਂ ਬਹੁਤ ਉੱਚਾ ਹੈ।
191أَيُشْرِكُونَ مَا لَا يَخْلُقُ شَيْئًا وَهُمْ يُخْلَقُونَ
191਼ ਕੀ ਉਹ ਅਜਿਹਾਂ ਨੂੰ (ਅੱਲਾਹ ਦਾ) ਸ਼ਰੀਕ ਜਾਪਦੇ ਹਨ ਜਿਹੜੇ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ? ਸਗੋਂ ਉਹ ਵੀ ਪੈਦਾ ਕੀਤੇ ਗਏ ਹਨ।
192وَلَا يَسْتَطِيعُونَ لَهُمْ نَصْرًا وَلَا أَنفُسَهُمْ يَنصُرُونَ
192਼ ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਹੀਂ ਕਰ ਸਕਦੇ, ਉਹ ਤਾਂ ਆਪਣੀ ਵੀ ਮਦਦ ਨਹੀਂ ਕਰ ਸਕਦੇ।
193وَإِن تَدْعُوهُمْ إِلَى الْهُدَىٰ لَا يَتَّبِعُوكُمْ ۚ سَوَاءٌ عَلَيْكُمْ أَدَعَوْتُمُوهُمْ أَمْ أَنتُمْ صَامِتُونَ
193਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।
194إِنَّ الَّذِينَ تَدْعُونَ مِن دُونِ اللَّهِ عِبَادٌ أَمْثَالُكُمْ ۖ فَادْعُوهُمْ فَلْيَسْتَجِيبُوا لَكُمْ إِن كُنتُمْ صَادِقِينَ
194਼ ਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
192ਆਇਤ

ਅਨੁਵਾਦ — ਅਲ-ਆਰਾਫ 192

ਸੂਰਾ ਅਲ-ਆਰਾਫ ਆਇਤ 192 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 192਼ ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ…

ਸੂਰਾ ਆਇਤ 192/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 190–194. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers