ਅਲ-ਆਰਾਫ · 193/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَإِن تَدْعُوهُمْ إِلَى الْهُدَىٰ لَا يَتَّبِعُوكُمْ ۚ سَوَاءٌ عَلَيْكُمْ أَدَعَوْتُمُوهُمْ أَمْ أَنتُمْ صَامِتُونَ ۝١٩٣
Wa in tad`oohum ilalhudaa laa yattabi`ookum; sawaaa`un `alaikum a-da`awtumoohum am antum saamitoon
📖 ਪੰਜਾਬੀ ਵਿੱਚ
193਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 191-195 — ਸੂਰਾ ਅਲ-ਆਰਾਫ

191أَيُشْرِكُونَ مَا لَا يَخْلُقُ شَيْئًا وَهُمْ يُخْلَقُونَ
191਼ ਕੀ ਉਹ ਅਜਿਹਾਂ ਨੂੰ (ਅੱਲਾਹ ਦਾ) ਸ਼ਰੀਕ ਜਾਪਦੇ ਹਨ ਜਿਹੜੇ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ? ਸਗੋਂ ਉਹ ਵੀ ਪੈਦਾ ਕੀਤੇ ਗਏ ਹਨ।
192وَلَا يَسْتَطِيعُونَ لَهُمْ نَصْرًا وَلَا أَنفُسَهُمْ يَنصُرُونَ
192਼ ਉਹ (ਝੂਠੇ ਇਸ਼ਟ) ਉਹਨਾਂ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਨਹੀਂ ਕਰ ਸਕਦੇ, ਉਹ ਤਾਂ ਆਪਣੀ ਵੀ ਮਦਦ ਨਹੀਂ ਕਰ ਸਕਦੇ।
193وَإِن تَدْعُوهُمْ إِلَى الْهُدَىٰ لَا يَتَّبِعُوكُمْ ۚ سَوَاءٌ عَلَيْكُمْ أَدَعَوْتُمُوهُمْ أَمْ أَنتُمْ صَامِتُونَ
193਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।
194إِنَّ الَّذِينَ تَدْعُونَ مِن دُونِ اللَّهِ عِبَادٌ أَمْثَالُكُمْ ۖ فَادْعُوهُمْ فَلْيَسْتَجِيبُوا لَكُمْ إِن كُنتُمْ صَادِقِينَ
194਼ ਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।
195أَلَهُمْ أَرْجُلٌ يَمْشُونَ بِهَا ۖ أَمْ لَهُمْ أَيْدٍ يَبْطِشُونَ بِهَا ۖ أَمْ لَهُمْ أَعْيُنٌ يُبْصِرُونَ بِهَا ۖ أَمْ لَهُمْ آذَانٌ يَسْمَعُونَ بِهَا ۗ قُلِ ادْعُوا شُرَكَاءَكُمْ ثُمَّ كِيدُونِ فَلَا تُنظِرُونِ
195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
193ਆਇਤ

ਅਨੁਵਾਦ — ਅਲ-ਆਰਾਫ 193

ਸੂਰਾ ਅਲ-ਆਰਾਫ ਆਇਤ 193 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 193਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ…

ਸੂਰਾ ਆਇਤ 193/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 191–195. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers