ਅਲ-ਆਰਾਫ · 195/206
ਅਨੁਵਾਦ ਉਚਾਰਨ — ਅਲ-ਆਰਾਫ
أَلَهُمْ أَرْجُلٌ يَمْشُونَ بِهَا ۖ أَمْ لَهُمْ أَيْدٍ يَبْطِشُونَ بِهَا ۖ أَمْ لَهُمْ أَعْيُنٌ يُبْصِرُونَ بِهَا ۖ أَمْ لَهُمْ آذَانٌ يَسْمَعُونَ بِهَا ۗ قُلِ ادْعُوا شُرَكَاءَكُمْ ثُمَّ كِيدُونِ فَلَا تُنظِرُونِ ۝١٩٥
A lahum arjuluny yamshoona bihaa am lahum aidiny yabtishoona bihaaa am lahum a`yunuy yubsiroona bihaaa am lahum aazaanuny yasma`oona bihaa; qulid`oo shurakaaa`akum summa keedooni falaa tunziroon
📖 ਪੰਜਾਬੀ ਵਿੱਚ
195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)

🎧 ਸੁਣੋ


📜 ਆਇਤ 193-197 — ਅਲ-ਆਰਾਫ

193وَإِن تَدْعُوهُمْ إِلَى الْهُدَىٰ لَا يَتَّبِعُوكُمْ ۚ سَوَاءٌ عَلَيْكُمْ أَدَعَوْتُمُوهُمْ أَمْ أَنتُمْ صَامِتُونَ
193਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।
194إِنَّ الَّذِينَ تَدْعُونَ مِن دُونِ اللَّهِ عِبَادٌ أَمْثَالُكُمْ ۖ فَادْعُوهُمْ فَلْيَسْتَجِيبُوا لَكُمْ إِن كُنتُمْ صَادِقِينَ
194਼ ਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।
195أَلَهُمْ أَرْجُلٌ يَمْشُونَ بِهَا ۖ أَمْ لَهُمْ أَيْدٍ يَبْطِشُونَ بِهَا ۖ أَمْ لَهُمْ أَعْيُنٌ يُبْصِرُونَ بِهَا ۖ أَمْ لَهُمْ آذَانٌ يَسْمَعُونَ بِهَا ۗ قُلِ ادْعُوا شُرَكَاءَكُمْ ثُمَّ كِيدُونِ فَلَا تُنظِرُونِ
195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)
196إِنَّ وَلِيِّيَ اللَّهُ الَّذِي نَزَّلَ الْكِتَابَ ۖ وَهُوَ يَتَوَلَّى الصَّالِحِينَ
196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।
197وَالَّذِينَ تَدْعُونَ مِن دُونِهِ لَا يَسْتَطِيعُونَ نَصْرَكُمْ وَلَا أَنفُسَهُمْ يَنصُرُونَ
197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
195ਆਇਤ

ਅਨੁਵਾਦ — ਅਲ-ਆਰਾਫ 195

ਸੂਰਾ ਅਲ-ਆਰਾਫ ਆਇਤ 195 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ…

ਸੂਰਾ ਆਇਤ 195/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 193–197. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers