ਅਲ-ਆਰਾਫ · 196/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
إِنَّ وَلِيِّيَ اللَّهُ الَّذِي نَزَّلَ الْكِتَابَ ۖ وَهُوَ يَتَوَلَّى الصَّالِحِينَ ۝١٩٦
Inna waliyyial laahul lazee nazzalal Kitaaba wa Huwa yatawallas saaliheen
📖 ਪੰਜਾਬੀ ਵਿੱਚ
196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 194-198 — ਸੂਰਾ ਅਲ-ਆਰਾਫ

194إِنَّ الَّذِينَ تَدْعُونَ مِن دُونِ اللَّهِ عِبَادٌ أَمْثَالُكُمْ ۖ فَادْعُوهُمْ فَلْيَسْتَجِيبُوا لَكُمْ إِن كُنتُمْ صَادِقِينَ
194਼ ਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।
195أَلَهُمْ أَرْجُلٌ يَمْشُونَ بِهَا ۖ أَمْ لَهُمْ أَيْدٍ يَبْطِشُونَ بِهَا ۖ أَمْ لَهُمْ أَعْيُنٌ يُبْصِرُونَ بِهَا ۖ أَمْ لَهُمْ آذَانٌ يَسْمَعُونَ بِهَا ۗ قُلِ ادْعُوا شُرَكَاءَكُمْ ثُمَّ كِيدُونِ فَلَا تُنظِرُونِ
195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)
196إِنَّ وَلِيِّيَ اللَّهُ الَّذِي نَزَّلَ الْكِتَابَ ۖ وَهُوَ يَتَوَلَّى الصَّالِحِينَ
196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।
197وَالَّذِينَ تَدْعُونَ مِن دُونِهِ لَا يَسْتَطِيعُونَ نَصْرَكُمْ وَلَا أَنفُسَهُمْ يَنصُرُونَ
197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
198وَإِن تَدْعُوهُمْ إِلَى الْهُدَىٰ لَا يَسْمَعُوا ۖ وَتَرَاهُمْ يَنظُرُونَ إِلَيْكَ وَهُمْ لَا يُبْصِرُونَ
198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
196ਆਇਤ

ਅਨੁਵਾਦ — ਅਲ-ਆਰਾਫ 196

ਸੂਰਾ ਅਲ-ਆਰਾਫ ਆਇਤ 196 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ…

ਸੂਰਾ ਆਇਤ 196/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 194–198. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers