ਅਲ-ਆਰਾਫ · 197/206
ਅਨੁਵਾਦ ਉਚਾਰਨ — ਅਲ-ਆਰਾਫ
وَالَّذِينَ تَدْعُونَ مِن دُونِهِ لَا يَسْتَطِيعُونَ نَصْرَكُمْ وَلَا أَنفُسَهُمْ يَنصُرُونَ ۝١٩٧
Wallazeena tad`oona min doonihee laa yastatee`oona nasrakum wa laaa anfusahum yansuroon
📖 ਪੰਜਾਬੀ ਵਿੱਚ
197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
🎧 ਸੁਣੋ

📜 ਆਇਤ 195-199 — ਅਲ-ਆਰਾਫ

195أَلَهُمْ أَرْجُلٌ يَمْشُونَ بِهَا ۖ أَمْ لَهُمْ أَيْدٍ يَبْطِشُونَ بِهَا ۖ أَمْ لَهُمْ أَعْيُنٌ يُبْصِرُونَ بِهَا ۖ أَمْ لَهُمْ آذَانٌ يَسْمَعُونَ بِهَا ۗ قُلِ ادْعُوا شُرَكَاءَكُمْ ثُمَّ كِيدُونِ فَلَا تُنظِرُونِ
195਼ ਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)
196إِنَّ وَلِيِّيَ اللَّهُ الَّذِي نَزَّلَ الْكِتَابَ ۖ وَهُوَ يَتَوَلَّى الصَّالِحِينَ
196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।
197وَالَّذِينَ تَدْعُونَ مِن دُونِهِ لَا يَسْتَطِيعُونَ نَصْرَكُمْ وَلَا أَنفُسَهُمْ يَنصُرُونَ
197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
198وَإِن تَدْعُوهُمْ إِلَى الْهُدَىٰ لَا يَسْمَعُوا ۖ وَتَرَاهُمْ يَنظُرُونَ إِلَيْكَ وَهُمْ لَا يُبْصِرُونَ
198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।
199خُذِ الْعَفْوَ وَأْمُرْ بِالْعُرْفِ وَأَعْرِضْ عَنِ الْجَاهِلِينَ
199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
197ਆਇਤ

ਅਨੁਵਾਦ — ਅਲ-ਆਰਾਫ 197

ਸੂਰਾ ਅਲ-ਆਰਾਫ ਆਇਤ 197 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ…

ਸੂਰਾ ਆਇਤ 197/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 195–199. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers