ਅਲ-ਆਰਾਫ · 198/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَإِن تَدْعُوهُمْ إِلَى الْهُدَىٰ لَا يَسْمَعُوا ۖ وَتَرَاهُمْ يَنظُرُونَ إِلَيْكَ وَهُمْ لَا يُبْصِرُونَ ۝١٩٨
Wa in tad`oohum ilal hudaa laa yasm`oo wa taraahum yanzuroona ilaika wa hum laa yubsiroon
📖 ਪੰਜਾਬੀ ਵਿੱਚ
198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 196-200 — ਸੂਰਾ ਅਲ-ਆਰਾਫ

196إِنَّ وَلِيِّيَ اللَّهُ الَّذِي نَزَّلَ الْكِتَابَ ۖ وَهُوَ يَتَوَلَّى الصَّالِحِينَ
196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ।
197وَالَّذِينَ تَدْعُونَ مِن دُونِهِ لَا يَسْتَطِيعُونَ نَصْرَكُمْ وَلَا أَنفُسَهُمْ يَنصُرُونَ
197਼ ਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
198وَإِن تَدْعُوهُمْ إِلَى الْهُدَىٰ لَا يَسْمَعُوا ۖ وَتَرَاهُمْ يَنظُرُونَ إِلَيْكَ وَهُمْ لَا يُبْصِرُونَ
198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।
199خُذِ الْعَفْوَ وَأْمُرْ بِالْعُرْفِ وَأَعْرِضْ عَنِ الْجَاهِلِينَ
199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।
200وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۚ إِنَّهُ سَمِيعٌ عَلِيمٌ
200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
198ਆਇਤ

ਅਨੁਵਾਦ — ਅਲ-ਆਰਾਫ 198

ਸੂਰਾ ਅਲ-ਆਰਾਫ ਆਇਤ 198 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ…

ਸੂਰਾ ਆਇਤ 198/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 196–200. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers