ਅਲ-ਆਰਾਫ · 200/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۚ إِنَّهُ سَمِيعٌ عَلِيمٌ ۝٢٠٠
Wa immaa yanzaghannaka minash Shaitaani nazghun fasta`iz billaah; innahoo Samee`un Aleem
📖 ਪੰਜਾਬੀ ਵਿੱਚ
200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 198-202 — ਸੂਰਾ ਅਲ-ਆਰਾਫ

198وَإِن تَدْعُوهُمْ إِلَى الْهُدَىٰ لَا يَسْمَعُوا ۖ وَتَرَاهُمْ يَنظُرُونَ إِلَيْكَ وَهُمْ لَا يُبْصِرُونَ
198਼ ਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਪੁਕਾਰੋ ਤਾਂ ਸੁਣ ਨਹੀਂ ਸਕਦੇ (ਹੇ ਨਬੀ!) ਤੁਸੀਂ ਉਹਨਾਂ ਨੂੰ ਇੰਜ ਵੇਖਦੇ ਹੋ ਜਿਵੇਂ ਉਹ ਤੁਹਾਨੂੰ ਵੇਖ ਰਹੇ ਹਨ ਜਦ ਕਿ ਉਹ ਕੁੱਝ ਵੀ ਨਹੀਂ ਵੇਖਦੇ।
199خُذِ الْعَفْوَ وَأْمُرْ بِالْعُرْفِ وَأَعْرِضْ عَنِ الْجَاهِلِينَ
199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।
200وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۚ إِنَّهُ سَمِيعٌ عَلِيمٌ
200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
201إِنَّ الَّذِينَ اتَّقَوْا إِذَا مَسَّهُمْ طَائِفٌ مِّنَ الشَّيْطَانِ تَذَكَّرُوا فَإِذَا هُم مُّبْصِرُونَ
201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।
202وَإِخْوَانُهُمْ يَمُدُّونَهُمْ فِي الْغَيِّ ثُمَّ لَا يُقْصِرُونَ
202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
200ਆਇਤ

ਅਨੁਵਾਦ — ਅਲ-ਆਰਾਫ 200

ਸੂਰਾ ਅਲ-ਆਰਾਫ ਆਇਤ 200 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ…

ਸੂਰਾ ਆਇਤ 200/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 198–202. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers