ਅਲ-ਆਰਾਫ · 201/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
إِنَّ الَّذِينَ اتَّقَوْا إِذَا مَسَّهُمْ طَائِفٌ مِّنَ الشَّيْطَانِ تَذَكَّرُوا فَإِذَا هُم مُّبْصِرُونَ ۝٢٠١
Innal lazeenat taqaw izaa massahum taaa`ifum minash Shaitaani tazakkaroo fa izaa hum mubsiroon
📖 ਪੰਜਾਬੀ ਵਿੱਚ
201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 199-203 — ਸੂਰਾ ਅਲ-ਆਰਾਫ

199خُذِ الْعَفْوَ وَأْمُرْ بِالْعُرْفِ وَأَعْرِضْ عَنِ الْجَاهِلِينَ
199਼ (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ।
200وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۚ إِنَّهُ سَمِيعٌ عَلِيمٌ
200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
201إِنَّ الَّذِينَ اتَّقَوْا إِذَا مَسَّهُمْ طَائِفٌ مِّنَ الشَّيْطَانِ تَذَكَّرُوا فَإِذَا هُم مُّبْصِرُونَ
201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।
202وَإِخْوَانُهُمْ يَمُدُّونَهُمْ فِي الْغَيِّ ثُمَّ لَا يُقْصِرُونَ
202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।
203وَإِذَا لَمْ تَأْتِهِم بِآيَةٍ قَالُوا لَوْلَا اجْتَبَيْتَهَا ۚ قُلْ إِنَّمَا أَتَّبِعُ مَا يُوحَىٰ إِلَيَّ مِن رَّبِّي ۚ هَٰذَا بَصَائِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ
203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
201ਆਇਤ

ਅਨੁਵਾਦ — ਅਲ-ਆਰਾਫ 201

ਸੂਰਾ ਅਲ-ਆਰਾਫ ਆਇਤ 201 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ…

ਸੂਰਾ ਆਇਤ 201/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 199–203. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, October 13, 2026

Don't forget us in your sincere prayers