ਅਲ-ਆਰਾਫ · 203/206
ਅਨੁਵਾਦ ਉਚਾਰਨ — ਅਲ-ਆਰਾਫ
وَإِذَا لَمْ تَأْتِهِم بِآيَةٍ قَالُوا لَوْلَا اجْتَبَيْتَهَا ۚ قُلْ إِنَّمَا أَتَّبِعُ مَا يُوحَىٰ إِلَيَّ مِن رَّبِّي ۚ هَٰذَا بَصَائِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ ۝٢٠٣
Wa izaa lam taatihim bi aayatin qaaloo law lajtabai tahaa; qul innamaaa attabi`u maa yoohaaa ilaiya mir Rabbee; haazaa basaaa`iru mir Rabbikum wa hudanw wa rahmatul liqawminy yu`minoon
📖 ਪੰਜਾਬੀ ਵਿੱਚ
203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
🎧 ਸੁਣੋ

📜 ਆਇਤ 201-205 — ਅਲ-ਆਰਾਫ

201إِنَّ الَّذِينَ اتَّقَوْا إِذَا مَسَّهُمْ طَائِفٌ مِّنَ الشَّيْطَانِ تَذَكَّرُوا فَإِذَا هُم مُّبْصِرُونَ
201਼ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।
202وَإِخْوَانُهُمْ يَمُدُّونَهُمْ فِي الْغَيِّ ثُمَّ لَا يُقْصِرُونَ
202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।
203وَإِذَا لَمْ تَأْتِهِم بِآيَةٍ قَالُوا لَوْلَا اجْتَبَيْتَهَا ۚ قُلْ إِنَّمَا أَتَّبِعُ مَا يُوحَىٰ إِلَيَّ مِن رَّبِّي ۚ هَٰذَا بَصَائِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ
203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
204وَإِذَا قُرِئَ الْقُرْآنُ فَاسْتَمِعُوا لَهُ وَأَنصِتُوا لَعَلَّكُمْ تُرْحَمُونَ
204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।
205وَاذْكُر رَّبَّكَ فِي نَفْسِكَ تَضَرُّعًا وَخِيفَةً وَدُونَ الْجَهْرِ مِنَ الْقَوْلِ بِالْغُدُوِّ وَالْآصَالِ وَلَا تَكُن مِّنَ الْغَافِلِينَ
205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
203ਆਇਤ

ਅਨੁਵਾਦ — ਅਲ-ਆਰਾਫ 203

ਸੂਰਾ ਅਲ-ਆਰਾਫ ਆਇਤ 203 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ…

ਸੂਰਾ ਆਇਤ 203/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 201–205. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers