ਅਲ-ਆਰਾਫ · 204/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَإِذَا قُرِئَ الْقُرْآنُ فَاسْتَمِعُوا لَهُ وَأَنصِتُوا لَعَلَّكُمْ تُرْحَمُونَ ۝٢٠٤
Wa izaa quri`al Quraanu fastami`oo lahoo wa ansitoo la `allakum turhamoon
📖 ਪੰਜਾਬੀ ਵਿੱਚ
204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 202-206 — ਸੂਰਾ ਅਲ-ਆਰਾਫ

202وَإِخْوَانُهُمْ يَمُدُّونَهُمْ فِي الْغَيِّ ثُمَّ لَا يُقْصِرُونَ
202਼ ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ।
203وَإِذَا لَمْ تَأْتِهِم بِآيَةٍ قَالُوا لَوْلَا اجْتَبَيْتَهَا ۚ قُلْ إِنَّمَا أَتَّبِعُ مَا يُوحَىٰ إِلَيَّ مِن رَّبِّي ۚ هَٰذَا بَصَائِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ
203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
204وَإِذَا قُرِئَ الْقُرْآنُ فَاسْتَمِعُوا لَهُ وَأَنصِتُوا لَعَلَّكُمْ تُرْحَمُونَ
204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।
205وَاذْكُر رَّبَّكَ فِي نَفْسِكَ تَضَرُّعًا وَخِيفَةً وَدُونَ الْجَهْرِ مِنَ الْقَوْلِ بِالْغُدُوِّ وَالْآصَالِ وَلَا تَكُن مِّنَ الْغَافِلِينَ
205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।
206إِنَّ الَّذِينَ عِندَ رَبِّكَ لَا يَسْتَكْبِرُونَ عَنْ عِبَادَتِهِ وَيُسَبِّحُونَهُ وَلَهُ يَسْجُدُونَ ۩
206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
204ਆਇਤ

ਅਨੁਵਾਦ — ਅਲ-ਆਰਾਫ 204

ਸੂਰਾ ਅਲ-ਆਰਾਫ ਆਇਤ 204 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ…

ਸੂਰਾ ਆਇਤ 204/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 202–206. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers