ਅਲ-ਆਰਾਫ · 205/206
ਅਨੁਵਾਦ ਉਚਾਰਨ — ਅਲ-ਆਰਾਫ
وَاذْكُر رَّبَّكَ فِي نَفْسِكَ تَضَرُّعًا وَخِيفَةً وَدُونَ الْجَهْرِ مِنَ الْقَوْلِ بِالْغُدُوِّ وَالْآصَالِ وَلَا تَكُن مِّنَ الْغَافِلِينَ ٢٠٥
Transliteration
Wazkur Rabbaka fee nafsika tadarru`anw wa kheefatanw wa doonal jahri minal qawli bilghuduwwi wal aasali wa laa takum minal ghaafileen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।
Additional reference in اردو
🎧 ਸੁਣੋ
📜 ਆਇਤ 203-206 — ਅਲ-ਆਰਾਫ
203وَإِذَا لَمْ تَأْتِهِم بِآيَةٍ قَالُوا لَوْلَا اجْتَبَيْتَهَا ۚ قُلْ إِنَّمَا أَتَّبِعُ مَا يُوحَىٰ إِلَيَّ مِن رَّبِّي ۚ هَٰذَا بَصَائِرُ مِن رَّبِّكُمْ وَهُدًى وَرَحْمَةٌ لِّقَوْمٍ يُؤْمِنُونَ
203਼ ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ?1 ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ।
204وَإِذَا قُرِئَ الْقُرْآنُ فَاسْتَمِعُوا لَهُ وَأَنصِتُوا لَعَلَّكُمْ تُرْحَمُونَ
204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।
205وَاذْكُر رَّبَّكَ فِي نَفْسِكَ تَضَرُّعًا وَخِيفَةً وَدُونَ الْجَهْرِ مِنَ الْقَوْلِ بِالْغُدُوِّ وَالْآصَالِ وَلَا تَكُن مِّنَ الْغَافِلِينَ
205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।
206إِنَّ الَّذِينَ عِندَ رَبِّكَ لَا يَسْتَكْبِرُونَ عَنْ عِبَادَتِهِ وَيُسَبِّحُونَهُ وَلَهُ يَسْجُدُونَ ۩
206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
205ਆਇਤ
ਅਨੁਵਾਦ — ਅਲ-ਆਰਾਫ 205
ਸੂਰਾ ਅਲ-ਆਰਾਫ ਆਇਤ 205 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ…ਸੂਰਾ ਆਇਤ 205/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 203–206. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








