ਅਲ-ਆਰਾਫ · 206/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
إِنَّ الَّذِينَ عِندَ رَبِّكَ لَا يَسْتَكْبِرُونَ عَنْ عِبَادَتِهِ وَيُسَبِّحُونَهُ وَلَهُ يَسْجُدُونَ ۩ ۝٢٠٦
Innal lazeena `inda Rabbika laa yastakbiroona `an `ibaadatihee wa yusabbihoonahoo wa lahoo yasjudoon
📖 ਪੰਜਾਬੀ ਵਿੱਚ
206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 204-206 — ਸੂਰਾ ਅਲ-ਆਰਾਫ

204وَإِذَا قُرِئَ الْقُرْآنُ فَاسْتَمِعُوا لَهُ وَأَنصِتُوا لَعَلَّكُمْ تُرْحَمُونَ
204਼ (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ।
205وَاذْكُر رَّبَّكَ فِي نَفْسِكَ تَضَرُّعًا وَخِيفَةً وَدُونَ الْجَهْرِ مِنَ الْقَوْلِ بِالْغُدُوِّ وَالْآصَالِ وَلَا تَكُن مِّنَ الْغَافِلِينَ
205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ।
206إِنَّ الَّذِينَ عِندَ رَبِّكَ لَا يَسْتَكْبِرُونَ عَنْ عِبَادَتِهِ وَيُسَبِّحُونَهُ وَلَهُ يَسْجُدُونَ ۩
206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
206ਆਇਤ

ਅਨੁਵਾਦ — ਅਲ-ਆਰਾਫ 206

ਸੂਰਾ ਅਲ-ਆਰਾਫ ਆਇਤ 206 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 206਼ ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ…

ਸੂਰਾ ਆਇਤ 206/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 204–206. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers