ਅਲ-ਆਰਾਫ · 21/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَقَاسَمَهُمَا إِنِّي لَكُمَا لَمِنَ النَّاصِحِينَ ۝٢١
Wa qaasamahumaaa innee lakumaa laminan naasiheen
📖 ਪੰਜਾਬੀ ਵਿੱਚ
21਼ ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ ਸੱਚ ਜਾਣੋਂ ਮੈਂ ਤੁਹਾਡਾ ਸ਼ੁਭ ਚਿੰਤਕ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਆਰਾਫ

19وَيَا آدَمُ اسْكُنْ أَنتَ وَزَوْجُكَ الْجَنَّةَ فَكُلَا مِنْ حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
19਼ ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।
20فَوَسْوَسَ لَهُمَا الشَّيْطَانُ لِيُبْدِيَ لَهُمَا مَا وُورِيَ عَنْهُمَا مِن سَوْآتِهِمَا وَقَالَ مَا نَهَاكُمَا رَبُّكُمَا عَنْ هَٰذِهِ الشَّجَرَةِ إِلَّا أَن تَكُونَا مَلَكَيْنِ أَوْ تَكُونَا مِنَ الْخَالِدِينَ
20਼ ਫੇਰ ਸ਼ੈਤਾਨ ਨੇ ਉਹਨਾਂ ਦੋਵਾਂ (ਆਦਮ ਤੇ ਉਸ ਦੀ ਪਤਨੀ) ਨੂੰ ਬਹਿਕਾਉਣ ਲਈ ਉਹਨਾਂ ਦੇ ਦਿਲਾਂ ਵਿਚ ਵਸਵਸਾ (ਭੈੜੇ ਵਿਚਾਰ) ਦਾ ਦਿੱਤਾ ਤਾਂ ਜੋ ਜਹਿੜੀਆਂ ਗੁਪਤ ਇੰਦਰੀਆਂ ਇਹਨਾਂ ਤੋਂ ਕੱਜੀਆਂ ਹੋਈਆਂ ਸਨ, ਉਹਨਾਂ ਸਾਹਮਣੇ ਖੋਲ ਦੇਵੇ। ਸ਼ੈਤਾਨ ਆਖਣ ਲੱਗਾ ਕਿ ਤੁਹਾਡੇ ਰੱਬ ਨੇ ਤੁਹਾਨੂੰ (ਇਸ ਵਿਸ਼ੇਸ਼ ਦਰਖ਼ਤ ਦਾ ਫਲ ਖਾਣ ਤੋਂ) ਇਸ ਲਈ ਰੋਕਿਆ ਹੈ ਕਿ ਕੀਤੇ ਤੁਸੀਂ ਦੋਵੇਂ ਫ਼ਰਿਸ਼ਤੇ ਨਾ ਬਣ ਜਾਓ ਜਾਂ ਸਦਾ ਲਈ ਹੀ ਜੀਵਿਤ ਰਹਿਣ ਵਾਲਿਆਂ ਵਿੱਚੋਂ ਨਾ ਹੋ ਜਾਓ।
21وَقَاسَمَهُمَا إِنِّي لَكُمَا لَمِنَ النَّاصِحِينَ
21਼ ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ ਸੱਚ ਜਾਣੋਂ ਮੈਂ ਤੁਹਾਡਾ ਸ਼ੁਭ ਚਿੰਤਕ ਹਾਂ।
22فَدَلَّاهُمَا بِغُرُورٍ ۚ فَلَمَّا ذَاقَا الشَّجَرَةَ بَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۖ وَنَادَاهُمَا رَبُّهُمَا أَلَمْ أَنْهَكُمَا عَن تِلْكُمَا الشَّجَرَةِ وَأَقُل لَّكُمَا إِنَّ الشَّيْطَانَ لَكُمَا عَدُوٌّ مُّبِينٌ
22਼ ਇੰਜ ਸ਼ੈਤਾਨ ਨੇ ਧੋਖਾ ਦੇਕੇ ਉਹਨਾਂ ਦੋਵਾਂ ਨੂੰ ਬਹਿਕਾਇਆ। ਜਦੋਂ ਉਹਨਾਂ ਦੋਵਾਂ ਨੇ ਦਰਖ਼ਤ (ਦਾ ਫਲ) ਖਾਦਾ ਤਾਂ ਦੋਵਾਂ ਦੇ ਗੁਪਤ ਅੰਗ ਇਕ ਦੂਜੇ ਦੇ ਅੱਗੇ ਬੇਪੜਦਾ ਹੋ ਗਏ ਅਤੇ ਫੇਰ ਉਹ ਦੋਵੇਂ ਆਪਣੇ ਆਪ ਨੂੰ ਜੰਨਤ ਦੇ ਪੱਤਿਆਂ ਨਾਲ ਢਕਣ ਲੱਗ ਪਏ। ਉਹਨਾਂ ਦੇ ਰੱਬ ਨੇ ਉਹਨਾਂ ਨੂੰ ਆਵਾਜ਼ ਦਿੱਤੀ, ਕੀ ਮੈਂ ਤੁਹਾਨੂੂੰ ਇਸ ਦਰਖ਼ਤ (ਦੇ ਨੇੜੇ ਜਾਣ) ਤੋਂ ਮਨ੍ਹਾ ਨਹੀਂ ਕੀਤਾ ਸੀ ਅਤੇ ਇਹ ਨਹੀਂ ਕਿਹਾ ਸੀ ਕਿ ਸ਼ੈਤਾਨ ਤੁਹਾਡਾ ਖੁੱਲਾ ਦੁਸ਼ਮਨ ਹੈ ?
23قَالَا رَبَّنَا ظَلَمْنَا أَنفُسَنَا وَإِن لَّمْ تَغْفِرْ لَنَا وَتَرْحَمْنَا لَنَكُونَنَّ مِنَ الْخَاسِرِينَ
23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
21ਆਇਤ

ਅਨੁਵਾਦ — ਅਲ-ਆਰਾਫ 21

ਸੂਰਾ ਅਲ-ਆਰਾਫ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ…

ਸੂਰਾ ਆਇਤ 21/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers