ਅਲ-ਆਰਾਫ · 23/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَا رَبَّنَا ظَلَمْنَا أَنفُسَنَا وَإِن لَّمْ تَغْفِرْ لَنَا وَتَرْحَمْنَا لَنَكُونَنَّ مِنَ الْخَاسِرِينَ ۝٢٣
Qaalaa Rabbanaa zalamnaaa anfusanaa wa illam taghfir lanaa wa tarhamnaa lanakoonanna minal khaasireen
📖 ਪੰਜਾਬੀ ਵਿੱਚ
23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਆਰਾਫ

21وَقَاسَمَهُمَا إِنِّي لَكُمَا لَمِنَ النَّاصِحِينَ
21਼ ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ ਸੱਚ ਜਾਣੋਂ ਮੈਂ ਤੁਹਾਡਾ ਸ਼ੁਭ ਚਿੰਤਕ ਹਾਂ।
22فَدَلَّاهُمَا بِغُرُورٍ ۚ فَلَمَّا ذَاقَا الشَّجَرَةَ بَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۖ وَنَادَاهُمَا رَبُّهُمَا أَلَمْ أَنْهَكُمَا عَن تِلْكُمَا الشَّجَرَةِ وَأَقُل لَّكُمَا إِنَّ الشَّيْطَانَ لَكُمَا عَدُوٌّ مُّبِينٌ
22਼ ਇੰਜ ਸ਼ੈਤਾਨ ਨੇ ਧੋਖਾ ਦੇਕੇ ਉਹਨਾਂ ਦੋਵਾਂ ਨੂੰ ਬਹਿਕਾਇਆ। ਜਦੋਂ ਉਹਨਾਂ ਦੋਵਾਂ ਨੇ ਦਰਖ਼ਤ (ਦਾ ਫਲ) ਖਾਦਾ ਤਾਂ ਦੋਵਾਂ ਦੇ ਗੁਪਤ ਅੰਗ ਇਕ ਦੂਜੇ ਦੇ ਅੱਗੇ ਬੇਪੜਦਾ ਹੋ ਗਏ ਅਤੇ ਫੇਰ ਉਹ ਦੋਵੇਂ ਆਪਣੇ ਆਪ ਨੂੰ ਜੰਨਤ ਦੇ ਪੱਤਿਆਂ ਨਾਲ ਢਕਣ ਲੱਗ ਪਏ। ਉਹਨਾਂ ਦੇ ਰੱਬ ਨੇ ਉਹਨਾਂ ਨੂੰ ਆਵਾਜ਼ ਦਿੱਤੀ, ਕੀ ਮੈਂ ਤੁਹਾਨੂੂੰ ਇਸ ਦਰਖ਼ਤ (ਦੇ ਨੇੜੇ ਜਾਣ) ਤੋਂ ਮਨ੍ਹਾ ਨਹੀਂ ਕੀਤਾ ਸੀ ਅਤੇ ਇਹ ਨਹੀਂ ਕਿਹਾ ਸੀ ਕਿ ਸ਼ੈਤਾਨ ਤੁਹਾਡਾ ਖੁੱਲਾ ਦੁਸ਼ਮਨ ਹੈ ?
23قَالَا رَبَّنَا ظَلَمْنَا أَنفُسَنَا وَإِن لَّمْ تَغْفِرْ لَنَا وَتَرْحَمْنَا لَنَكُونَنَّ مِنَ الْخَاسِرِينَ
23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।
24قَالَ اهْبِطُوا بَعْضُكُمْ لِبَعْضٍ عَدُوٌّ ۖ وَلَكُمْ فِي الْأَرْضِ مُسْتَقَرٌّ وَمَتَاعٌ إِلَىٰ حِينٍ
24਼ ਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ।
25قَالَ فِيهَا تَحْيَوْنَ وَفِيهَا تَمُوتُونَ وَمِنْهَا تُخْرَجُونَ
25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
23ਆਇਤ

ਅਨੁਵਾਦ — ਅਲ-ਆਰਾਫ 23

ਸੂਰਾ ਅਲ-ਆਰਾਫ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ…

ਸੂਰਾ ਆਇਤ 23/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers