ਅਲ-ਆਰਾਫ · 25/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ فِيهَا تَحْيَوْنَ وَفِيهَا تَمُوتُونَ وَمِنْهَا تُخْرَجُونَ ۝٢٥
Qaala feehaa tahyawna wa feehaa tamootoona wa minhaa tukhrajoon
📖 ਪੰਜਾਬੀ ਵਿੱਚ
25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਆਰਾਫ

23قَالَا رَبَّنَا ظَلَمْنَا أَنفُسَنَا وَإِن لَّمْ تَغْفِرْ لَنَا وَتَرْحَمْنَا لَنَكُونَنَّ مِنَ الْخَاسِرِينَ
23਼ ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)।
24قَالَ اهْبِطُوا بَعْضُكُمْ لِبَعْضٍ عَدُوٌّ ۖ وَلَكُمْ فِي الْأَرْضِ مُسْتَقَرٌّ وَمَتَاعٌ إِلَىٰ حِينٍ
24਼ ਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ।
25قَالَ فِيهَا تَحْيَوْنَ وَفِيهَا تَمُوتُونَ وَمِنْهَا تُخْرَجُونَ
25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।
26يَا بَنِي آدَمَ قَدْ أَنزَلْنَا عَلَيْكُمْ لِبَاسًا يُوَارِي سَوْآتِكُمْ وَرِيشًا ۖ وَلِبَاسُ التَّقْوَىٰ ذَٰلِكَ خَيْرٌ ۚ ذَٰلِكَ مِنْ آيَاتِ اللَّهِ لَعَلَّهُمْ يَذَّكَّرُونَ
26਼ ਹੇ ਆਦਮ ਦੀ ਸੰਤਾਨ! ਅਸੀਂ ਤੁਹਾਡੇ ਲਈ ਲਿਬਾਸ ਉਤਾਰਿਆ ਹੈ ਜੋ ਤੁਹਾਡੇ ਗੁਪਤ ਅੰਗਾਂ ਨੂੰ ਛੁਪਾਉਂਦਾ ਹੈ ਅਤੇ ਸਜਾਵਟ ਦਾ ਸਾਧਨ ਵੀ ਹੈ ਅਤੇ ਸਭ ਤੋਂ ਵਧੀਆ ਲਿਬਾਸ ਪਰਹੇਜ਼ਗਾਰੀ ਵਾਲਾ ਲਿਬਾਸ ਹੈ।1 ਇਹ (ਲਿਬਾਸ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ।
27يَا بَنِي آدَمَ لَا يَفْتِنَنَّكُمُ الشَّيْطَانُ كَمَا أَخْرَجَ أَبَوَيْكُم مِّنَ الْجَنَّةِ يَنزِعُ عَنْهُمَا لِبَاسَهُمَا لِيُرِيَهُمَا سَوْآتِهِمَا ۗ إِنَّهُ يَرَاكُمْ هُوَ وَقَبِيلُهُ مِنْ حَيْثُ لَا تَرَوْنَهُمْ ۗ إِنَّا جَعَلْنَا الشَّيَاطِينَ أَوْلِيَاءَ لِلَّذِينَ لَا يُؤْمِنُونَ
27਼ ਹੇ ਆਦਮ ਦੀ ਔਲਾਦ! ਕਤਿੇ ਸ਼ੈਤਾਨ ਤੁਹਾਨੂੰ ਫੇਰ ਕਿਸੇ ਅਜ਼ਮਾਇਸ਼ ਵਿਚ ਨਾ ਪਾ ਦੇਵੇ। ਜਿਵੇਂ ਕਿ ਉਸ ਨੇ ਤੁਹਾਡੇ ਮਾਂ ਬਾਪ (ਆਦਮ ਤੇ ਉਸ ਦੀ ਪਤਨੀ ਹੱਵਾ) ਨੂੰ ਜੰਨਤ ’ਚੋਂ ਬਾਹਰ ਕਢਵਾਇਆ ਸੀ, ਜਦੋਂ ਉਹਨਾਂ ਦੋਵਾਂ ਦਾ ਲਿਬਾਸ ਉਹਨਾਂ ਤੋਂ ਲੁਹਾ ਦਿੱਤਾ ਸੀ, ਤਾਂ ਜੋ ਉਹਨਾਂ ਦੇ ਗੁਪਤ ਅੰਗ ਪ੍ਰਗਟ ਕਰੇ ਬੇਸ਼ੱਕ ਉਹ ਤੇ ਉਸ ਦਾ ਕਬੀਲਾ ਤੁਹਾਨੂੰ ਉਸ ਥਾਂ ਤੋਂ ਵੇਖਦਾ ਹੈ ਜਿੱਥਿਓ ਤੁਸੀਂ ਉਹਨਾਂ ਨੂੰ ਨਹੀਂ ਵੇਖ ਸਕਦੇ ਇਹਨਾਂ ਸ਼ੈਤਾਨਾਂ ਨੂੰ ਅਸੀਂ ਉਹਨਾਂ ਦਾ ਦੋਸਤ ਬਣਾ ਦਿੱਤਾ ਹੈ ਜਿਹੜੇ ਈਮਾਨ ਨਹੀਂ ਲਿਆਉਂਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
25ਆਇਤ

ਅਨੁਵਾਦ — ਅਲ-ਆਰਾਫ 25

ਸੂਰਾ ਅਲ-ਆਰਾਫ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ…

ਸੂਰਾ ਆਇਤ 25/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers