ਅਲ-ਆਰਾਫ · 34/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلِكُلِّ أُمَّةٍ أَجَلٌ ۖ فَإِذَا جَاءَ أَجَلُهُمْ لَا يَسْتَأْخِرُونَ سَاعَةً ۖ وَلَا يَسْتَقْدِمُونَ ۝٣٤
Wa likulli ummatin ajalun fa izaa jaaa`a ajaluhum laa yastaakhiroona saa`atanw wa laa yastaqdimoon
📖 ਪੰਜਾਬੀ ਵਿੱਚ
34਼ ਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ ਉਸ ਦਾ ਨਿਯਤ ਸਮਾਂ ਆਵੇਗਾ ਤਾਂ ਉਹ (ਕੌਮ) ਉਸ (ਸਮੇਂ) ਤੋਂ (ਬਚਣ ਲਈ) ਇਕ ਪਲ ਲਈ ਵੀ ਅੱਗੇ-ਪਿੱਛੇ ਨਹੀਂ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਆਰਾਫ

32قُلْ مَنْ حَرَّمَ زِينَةَ اللَّهِ الَّتِي أَخْرَجَ لِعِبَادِهِ وَالطَّيِّبَاتِ مِنَ الرِّزْقِ ۚ قُلْ هِيَ لِلَّذِينَ آمَنُوا فِي الْحَيَاةِ الدُّنْيَا خَالِصَةً يَوْمَ الْقِيَامَةِ ۗ كَذَٰلِكَ نُفَصِّلُ الْآيَاتِ لِقَوْمٍ يَعْلَمُونَ
32਼ (ਹੇ ਨਬੀ!) ਇਹਨਾਂ ਨੂੰ ਆਖੋ ਜਿਹੜੀਆਂ ਸਜਾਵਟ ਤੇ ਖਾਣ ਪੀਣ ਦੀਆਂ ਪਵਿੱਤਰ ਚੀਜ਼ਾਂ ਅੱਲਾਹ ਨੇ ਆਪਣੇ ਬੰਦਿਆਂ ਲਈ ਪੈਦਾ ਕੀਤੀਆਂ ਹਨ ਉਹਨਾਂ ਨੂੰ ਕਿਸੇ ਨੇ ਹਰਾਮ ਕੀਤਾ ਹੈ? ਤੁਸੀਂ ਕਹਿ ਦਿਓ ਕਿ ਇਹ ਸਾਰੀਆਂ (ਪਵਿੱਤਰ ਚੀਜ਼ਾਂ) ਸੰਸਾਰ ਵਚਿ ਵੀ ਉਹਨਾਂ ਲਈ ਹਨ ਜਹਿੜੇ ਈਮਾਨ ਲਆਿਏ ਜਦ ਕਿ ਕਿਆਮਤ ਦਿਹਾੜੇ ਇਹ ਵਿਸ਼ੇਸ਼ ਮੋਮਿਨਾਂ ਲਈ ਹੀ ਹੋਣਗਿਆਂ। ਇਸ ਤਰ੍ਹਾਂ ਅਸੀਂ ਆਪਣੇ ਆਦੇਸ਼ਾਂ ਨੂੰ ਉਹਨਾਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ ਜਿਹੜੇ ਗਿਆਨ ਰੱਖਦੇ ਹਨ।
33قُلْ إِنَّمَا حَرَّمَ رَبِّيَ الْفَوَاحِشَ مَا ظَهَرَ مِنْهَا وَمَا بَطَنَ وَالْإِثْمَ وَالْبَغْيَ بِغَيْرِ الْحَقِّ وَأَن تُشْرِكُوا بِاللَّهِ مَا لَمْ يُنَزِّلْ بِهِ سُلْطَانًا وَأَن تَقُولُوا عَلَى اللَّهِ مَا لَا تَعْلَمُونَ
33਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਰੱਬ ਨੇ ਬੇਹਿਯਾਈ ਵਾਲੀਆਂ (ਭਾਵ ਅਸ਼ਲੀਲ) ਗੱਲਾਂ ਭਾਵੇਂ ਉਹ ਜ਼ਾਹਿਰ ਹੋਣ ਜਾਂ ਗੁਪਤ, ਪਾਪ ਤੇ ਅਣ ਹੱਕਾ ਜ਼ੁਲਮ ਨੂੰ ਹਰਾਮ ਕੀਤਾ ਹੈ ਅਤੇ ਇਹ ਵੀ (ਹਰਾਮ ਕੀਤਾ) ਕਿ ਤੁਸੀਂ ਬਿਨਾਂ ਕਿਸੇ ਦਲੀਲ ਤੋਂ ਕਿਸੇ ਨੂੰ ਅੱਲਾਹ ਦਾ ਸ਼ਰੀਕ ਬਣਾਓ ਅਤੇ ਅੱਲਾਹ ਦੇ ਸੰਬੰਧ ਵਿੱਚ ਉਹ ਗੱਲਾਂ ਆਖੋ ਜਿਸ ਦਾ ਤੁਹਾਨੂੰ ਉੱਕਾ ਹੀ ਗਿਆਨ ਨਹੀਂ (ਹਰਾਮ ਹਨ)।
34وَلِكُلِّ أُمَّةٍ أَجَلٌ ۖ فَإِذَا جَاءَ أَجَلُهُمْ لَا يَسْتَأْخِرُونَ سَاعَةً ۖ وَلَا يَسْتَقْدِمُونَ
34਼ ਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ ਉਸ ਦਾ ਨਿਯਤ ਸਮਾਂ ਆਵੇਗਾ ਤਾਂ ਉਹ (ਕੌਮ) ਉਸ (ਸਮੇਂ) ਤੋਂ (ਬਚਣ ਲਈ) ਇਕ ਪਲ ਲਈ ਵੀ ਅੱਗੇ-ਪਿੱਛੇ ਨਹੀਂ ਹੋਵੇਗੀ।
35يَا بَنِي آدَمَ إِمَّا يَأْتِيَنَّكُمْ رُسُلٌ مِّنكُمْ يَقُصُّونَ عَلَيْكُمْ آيَاتِي ۙ فَمَنِ اتَّقَىٰ وَأَصْلَحَ فَلَا خَوْفٌ عَلَيْهِمْ وَلَا هُمْ يَحْزَنُونَ
35਼ ਹੇ ਆਦਮ ਦੀ ਔਲਾਦ! ਜੇ ਤੁਹਾਡੇ ਵਿੱਚੋਂ ਹੀ ਤੁਹਾਡੇ ਕੋਲ ਪੈਗ਼ੰਬਰ ਆਉਣ ਜਿਹੜੇ ਤੁਹਾਨੂੰ ਮੇਰੀਆਂ ਆਇਤਾਂ ਸੁਣਾਉਣ ਤਾਂ ਜਿਹੜਾ ਵਿਅਕਤੀ ਬੁਰਾਇਆਂ ਤੋਂ ਬਚੇਗਾ ਅਤੇ ਆਪਣਾ ਸੁਧਾਰ ਕਰੇਗਾ ਤਾਂ (ਕਿਆਮਤ ਦਿਹਾੜੇ) ਉਸ ਨੂੰ ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਕੋਈ ਚਿੰਤਾ ਹੋਵੇਗੀ।
36وَالَّذِينَ كَذَّبُوا بِآيَاتِنَا وَاسْتَكْبَرُوا عَنْهَا أُولَٰئِكَ أَصْحَابُ النَّارِ ۖ هُمْ فِيهَا خَالِدُونَ
36਼ ਜਿਹੜੇ ਲੋਕ ਮੇਰੇ ਇਹਨਾਂ ਹੁਕਮਾਂ ਨੂੰ ਝੁਠਲਾਉਣਗੇ ਅਤੇ ਸਰਕਸ਼ੀ ਕਰਨਗੇ ਉਹ ਲੋਕ ਨਰਕ ਵਿਚ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
34ਆਇਤ

ਅਨੁਵਾਦ — ਅਲ-ਆਰਾਫ 34

ਸੂਰਾ ਅਲ-ਆਰਾਫ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਹਰੇਕ (ਕੌਮ) ਲਈ ਇਕ ਸਮਾਂ ਨਿਯਤ ਹੈ ਸੋ ਜਦੋਂ…

ਸੂਰਾ ਆਇਤ 34/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers