ਅਲ-ਆਰਾਫ · 4/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَكَم مِّن قَرْيَةٍ أَهْلَكْنَاهَا فَجَاءَهَا بَأْسُنَا بَيَاتًا أَوْ هُمْ قَائِلُونَ ۝٤
Wa kam min qaryatin ahlaknaahaa fajaaa`ahaa baasunaa bayaatan aw hum qaaa`iloon
📖 ਪੰਜਾਬੀ ਵਿੱਚ
4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਆਰਾਫ

2كِتَابٌ أُنزِلَ إِلَيْكَ فَلَا يَكُن فِي صَدْرِكَ حَرَجٌ مِّنْهُ لِتُنذِرَ بِهِ وَذِكْرَىٰ لِلْمُؤْمِنِينَ
2਼ (ਹੇ ਨਬੀ!) ਇਹ ਕਿਤਾਬ (.ਕੁਰਆਨ) ਤੁਹਾਡੇ (ਮੁਹੰਮਦ ਸ:) ਵੱਲ ਘੱਲੀ ਗਈ ਹੈ (ਤਾਂ ਜੋ) ਤੁਸੀਂ ਇਸ ਦੁਆਰਾ ਲੋਕਾਂ ਨੂੰ ਰੱਬ ਦੇ ਅਜ਼ਾਬ ਤੋਂ ਡਰਾਓ। ਸੋ ਤੁਹਾਡੇ ਮਨ ਵਚਿ (ਕਿਸੇ ਵੀ ਪ੍ਰਕਾਰ ਦੀ) ਕੋਈ ਤੰਗੀ (ਘੁਟਣ) ਨਹੀਂ ਹੋਣੀ ਚਾਹੀਦੀ ਜਦ ਕਿ ਇਹ .ਕੁਰਆਨ ਈਮਾਨ ਲਿਆਉਣ ਵਾਲਿਆਂ ਲਈ ਇਕ ਨਸੀਹਤ ਹੈ।
3اتَّبِعُوا مَا أُنزِلَ إِلَيْكُم مِّن رَّبِّكُمْ وَلَا تَتَّبِعُوا مِن دُونِهِ أَوْلِيَاءَ ۗ قَلِيلًا مَّا تَذَكَّرُونَ
3਼ (ਹੇ ਈਮਾਨ ਵਾਲਿਓ!) ਤੁਸੀਂ ਲੋਕ ਇਸੇ (.ਕੁਰਆਨ) ਦੀ ਪਾਲਣਾ ਕਰੋ ਜਹਿੜਾ ਤੁਹਾਡੇ ਰੱਬ ਵੱਲੋਂ ਤੁਹਾਡੇ ਵੱਲ ਨਾਜ਼ਲਿ ਕੀਤਾ ਗਆਿ ਹੈ ਅਤੇ ਤੁਸੀਂ (ਅੱਲਾਹ ਨੂੰ ਛੱਡ ਕੇ) ਹੋਰਾਂ (ਇਸ਼ਟਾਂ) ਦੀ ਤਾਬੇਦਾਰੀ ਨਾ ਕਰੋ। ਤੁਸੀਂ ਲੋਕ ਤਾਂ ਬਹੁਤ ਹੀ ਘੱਟ ਨਸੀਹਤ ਮੰਨਦੇ ਹੋ।
4وَكَم مِّن قَرْيَةٍ أَهْلَكْنَاهَا فَجَاءَهَا بَأْسُنَا بَيَاتًا أَوْ هُمْ قَائِلُونَ
4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।
5فَمَا كَانَ دَعْوَاهُمْ إِذْ جَاءَهُم بَأْسُنَا إِلَّا أَن قَالُوا إِنَّا كُنَّا ظَالِمِينَ
5਼ ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।
6فَلَنَسْأَلَنَّ الَّذِينَ أُرْسِلَ إِلَيْهِمْ وَلَنَسْأَلَنَّ الْمُرْسَلِينَ
6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
4ਆਇਤ

ਅਨੁਵਾਦ — ਅਲ-ਆਰਾਫ 4

ਸੂਰਾ ਅਲ-ਆਰਾਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ…

ਸੂਰਾ ਆਇਤ 4/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers