ਅਲ-ਆਰਾਫ · 46/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَبَيْنَهُمَا حِجَابٌ ۚ وَعَلَى الْأَعْرَافِ رِجَالٌ يَعْرِفُونَ كُلًّا بِسِيمَاهُمْ ۚ وَنَادَوْا أَصْحَابَ الْجَنَّةِ أَن سَلَامٌ عَلَيْكُمْ ۚ لَمْ يَدْخُلُوهَا وَهُمْ يَطْمَعُونَ ۝٤٦
Wa bainahumaa hijaab; wa `alal A`raafi rijaaluny ya`rifoona kullam biseemaahum; wa naadaw Ashaabal jannati an salaamun `alaikum; lam yadkhuloohaa wa hum yatma`oon
📖 ਪੰਜਾਬੀ ਵਿੱਚ
46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼1 (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਆਰਾਫ

44وَنَادَىٰ أَصْحَابُ الْجَنَّةِ أَصْحَابَ النَّارِ أَن قَدْ وَجَدْنَا مَا وَعَدَنَا رَبُّنَا حَقًّا فَهَلْ وَجَدتُّم مَّا وَعَدَ رَبُّكُمْ حَقًّا ۖ قَالُوا نَعَمْ ۚ فَأَذَّنَ مُؤَذِّنٌ بَيْنَهُمْ أَن لَّعْنَةُ اللَّهِ عَلَى الظَّالِمِينَ
44਼ ਜੰਨਤ ਵਾਲੇ ਨਰਕੀਆਂ ਨੂੰ ਕਹਿਣਗੇ ਕਿ(ਰੱਬ ਨੇ) ਸਾਡੇ ਨਾਲ ਜਿਹੜਾ ਵਾਅਦਾ ਕੀਤਾ ਸੀ ਅਸੀਂ ਤਾਂ ਉਸ ਨੂੰ ਸੱਚਾ ਹੀ ਵੇਖਿਆ ਹੈ। ਕੀ ਤੁਸੀਂ ਵੀ ਜਿਹੜਾ ਤੁਹਾਡੇ ਰੱਬ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ ਉਸ ਨੂੰ ਸੱਚਾ ਵੇਖਿਆ ਹੈ? ਉਹ (ਨਰਕੀ) ਆਖਣਗੇ ਕਿ‘ਹਾਂ’ ਫੇਰ ਇਕ ਪੁਕਾਰਨ ਵਾਲਾ ਪੁਕਾਰੇਗਾ ਕਿ ਜ਼ਾਲਮਾਂ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।
45الَّذِينَ يَصُدُّونَ عَن سَبِيلِ اللَّهِ وَيَبْغُونَهَا عِوَجًا وَهُم بِالْآخِرَةِ كَافِرُونَ
45਼ ਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ)
46وَبَيْنَهُمَا حِجَابٌ ۚ وَعَلَى الْأَعْرَافِ رِجَالٌ يَعْرِفُونَ كُلًّا بِسِيمَاهُمْ ۚ وَنَادَوْا أَصْحَابَ الْجَنَّةِ أَن سَلَامٌ عَلَيْكُمْ ۚ لَمْ يَدْخُلُوهَا وَهُمْ يَطْمَعُونَ
46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼1 (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।
47۞ وَإِذَا صُرِفَتْ أَبْصَارُهُمْ تِلْقَاءَ أَصْحَابِ النَّارِ قَالُوا رَبَّنَا لَا تَجْعَلْنَا مَعَ الْقَوْمِ الظَّالِمِينَ
47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।
48وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
46ਆਇਤ

ਅਨੁਵਾਦ — ਅਲ-ਆਰਾਫ 46

ਸੂਰਾ ਅਲ-ਆਰਾਫ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ…

ਸੂਰਾ ਆਇਤ 46/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers