ਅਲ-ਆਰਾਫ · 47/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
۞ وَإِذَا صُرِفَتْ أَبْصَارُهُمْ تِلْقَاءَ أَصْحَابِ النَّارِ قَالُوا رَبَّنَا لَا تَجْعَلْنَا مَعَ الْقَوْمِ الظَّالِمِينَ ۝٤٧
Wa izaa surifat absaaruhum tilqaaa`a Ashaabin Naari qaalo Rabbanaa laa taj`alnaa ma`al qawmiz zaalimneen
📖 ਪੰਜਾਬੀ ਵਿੱਚ
47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਆਰਾਫ

45الَّذِينَ يَصُدُّونَ عَن سَبِيلِ اللَّهِ وَيَبْغُونَهَا عِوَجًا وَهُم بِالْآخِرَةِ كَافِرُونَ
45਼ ਜਿਹੜੇ ਲੋਕੀ ਅੱਲਾਹ ਦੇ ਰਸਤੇ ਤੋਂ ਲੋਕਾਂ ਨੂੰ ਰੋਕਦੇ ਸਨ ਅਤੇ ਇਸ ਵਿਚ ਕੋਈ ਵਿੰਗ-ਵੱਲ ਲੱਭਦੇ ਸਨ ਅਤੇ ਉਹ ਆਖ਼ਿਰਤ ਦੇ ਵੀ ਇਨਕਾਰੀ ਸਨ। (ਉਹਨਾਂ ’ਤੇ ਅੱਲਾਹ ਦੀ ਫਿਟਕਾਰ ਹੈ)
46وَبَيْنَهُمَا حِجَابٌ ۚ وَعَلَى الْأَعْرَافِ رِجَالٌ يَعْرِفُونَ كُلًّا بِسِيمَاهُمْ ۚ وَنَادَوْا أَصْحَابَ الْجَنَّةِ أَن سَلَامٌ عَلَيْكُمْ ۚ لَمْ يَدْخُلُوهَا وَهُمْ يَطْمَعُونَ
46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼1 (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।
47۞ وَإِذَا صُرِفَتْ أَبْصَارُهُمْ تِلْقَاءَ أَصْحَابِ النَّارِ قَالُوا رَبَّنَا لَا تَجْعَلْنَا مَعَ الْقَوْمِ الظَّالِمِينَ
47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।
48وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।
49أَهَٰؤُلَاءِ الَّذِينَ أَقْسَمْتُمْ لَا يَنَالُهُمُ اللَّهُ بِرَحْمَةٍ ۚ ادْخُلُوا الْجَنَّةَ لَا خَوْفٌ عَلَيْكُمْ وَلَا أَنتُمْ تَحْزَنُونَ
49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
47ਆਇਤ

ਅਨੁਵਾਦ — ਅਲ-ਆਰਾਫ 47

ਸੂਰਾ ਅਲ-ਆਰਾਫ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ…

ਸੂਰਾ ਆਇਤ 47/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers