ਅਲ-ਆਰਾਫ · 48/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ ۝٤٨
Wa naadaaa Ashaabul A`raffi rijaalany ya`rifoonahum biseemaahum qaaloo maaa aghnaa `ankum jam`ukum wa maa kuntum tastakbiroon
📖 ਪੰਜਾਬੀ ਵਿੱਚ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਆਰਾਫ

46وَبَيْنَهُمَا حِجَابٌ ۚ وَعَلَى الْأَعْرَافِ رِجَالٌ يَعْرِفُونَ كُلًّا بِسِيمَاهُمْ ۚ وَنَادَوْا أَصْحَابَ الْجَنَّةِ أَن سَلَامٌ عَلَيْكُمْ ۚ لَمْ يَدْخُلُوهَا وَهُمْ يَطْمَعُونَ
46਼ ਉਹਨਾਂ ਦੋਵਾਂ (ਨਰਕੀਆਂ ਤੇ ਜੰਨਤੀਆਂ) ਵਿਚਕਾਰ ਇਕ ਓਟ ਹੋਵੇਗੀ ਅਤੇ ਆਰਾਫ਼1 (ਉੱਚਾਈਆਂ) ’ਤੇ ਕੁੱਝ ਹੋਰ ਲੋਕ ਹੋਣਗੇ ਇਹ ਹਰੇਕ (ਜੰਨਤੀ ਤੇ ਨਰਕੀ) ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਲੈਣਗੇ। ਉਹ ਜੰਨਤੀਆਂ ਨੂੰ ਪੁਕਾਰਦੇ ਹੋਏ ਆਖਣਗੇ ਕਿ ਅੱਸਲਾਮਾ ਅਲੈਕੁਮ (ਤੁਹਾਡੇ ’ਤੇ ਸਲਾਮਤੀ ਹੋਵੇ) ਇਹ ਆਰਾਫ਼ ਵਾਲੇ ਜੰਨਤ ਵਿਚ ਦਾਖ਼ਲ ਤਾਂ ਨਹੀਂ ਹੋਏ ਹੋਣਗੇ, ਹਾਂ! ਆਸਵੰਦ ਹੋਣਗੇ।
47۞ وَإِذَا صُرِفَتْ أَبْصَارُهُمْ تِلْقَاءَ أَصْحَابِ النَّارِ قَالُوا رَبَّنَا لَا تَجْعَلْنَا مَعَ الْقَوْمِ الظَّالِمِينَ
47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।
48وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।
49أَهَٰؤُلَاءِ الَّذِينَ أَقْسَمْتُمْ لَا يَنَالُهُمُ اللَّهُ بِرَحْمَةٍ ۚ ادْخُلُوا الْجَنَّةَ لَا خَوْفٌ عَلَيْكُمْ وَلَا أَنتُمْ تَحْزَنُونَ
49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।
50وَنَادَىٰ أَصْحَابُ النَّارِ أَصْحَابَ الْجَنَّةِ أَنْ أَفِيضُوا عَلَيْنَا مِنَ الْمَاءِ أَوْ مِمَّا رَزَقَكُمُ اللَّهُ ۚ قَالُوا إِنَّ اللَّهَ حَرَّمَهُمَا عَلَى الْكَافِرِينَ
50਼ ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ ’ਤੇ ਥੋੜ੍ਹਾ ਪਾਣੀ ਹੀ ਪਾ ਦਿਓ ਜਾਂ ਜਿਹੜਾ ਰਿਜ਼ਕ ਅੱਲਾਹ ਨੇ ਤੁਹਾਨੂੰ ਦੇ ਛੱਡਿਆ ਹੈ ਉਸ ਵਿੱਚੋਂ ਕੁੱਝ ਸਾਨੂੰ ਵੀ ਦੇ ਦਿਓ। ਜੰਨਤੀ ਆਖਣਗੇ ਕਿ ਅੱਲਾਹ ਨੇ ਦੋਵੇਂ ਚੀਜ਼ਾਂ ਕਾਫ਼ਿਰਾਂ ਲਈ ਹਰਾਮ ਕਰ ਰੱਖਿਆ ਹੈ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
48ਆਇਤ

ਅਨੁਵਾਦ — ਅਲ-ਆਰਾਫ 48

ਸੂਰਾ ਅਲ-ਆਰਾਫ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ…

ਸੂਰਾ ਆਇਤ 48/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers