ਅਲ-ਆਰਾਫ · 49/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
أَهَٰؤُلَاءِ الَّذِينَ أَقْسَمْتُمْ لَا يَنَالُهُمُ اللَّهُ بِرَحْمَةٍ ۚ ادْخُلُوا الْجَنَّةَ لَا خَوْفٌ عَلَيْكُمْ وَلَا أَنتُمْ تَحْزَنُونَ ۝٤٩
A haaa`ulaaa`il lazeena aqsamtum laa yanaaluhumul laahu birahma; udkhulul Jannata laa khawfun `alaikum wa laaa antum tahzanoon
📖 ਪੰਜਾਬੀ ਵਿੱਚ
49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਆਰਾਫ

47۞ وَإِذَا صُرِفَتْ أَبْصَارُهُمْ تِلْقَاءَ أَصْحَابِ النَّارِ قَالُوا رَبَّنَا لَا تَجْعَلْنَا مَعَ الْقَوْمِ الظَّالِمِينَ
47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ।
48وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।
49أَهَٰؤُلَاءِ الَّذِينَ أَقْسَمْتُمْ لَا يَنَالُهُمُ اللَّهُ بِرَحْمَةٍ ۚ ادْخُلُوا الْجَنَّةَ لَا خَوْفٌ عَلَيْكُمْ وَلَا أَنتُمْ تَحْزَنُونَ
49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।
50وَنَادَىٰ أَصْحَابُ النَّارِ أَصْحَابَ الْجَنَّةِ أَنْ أَفِيضُوا عَلَيْنَا مِنَ الْمَاءِ أَوْ مِمَّا رَزَقَكُمُ اللَّهُ ۚ قَالُوا إِنَّ اللَّهَ حَرَّمَهُمَا عَلَى الْكَافِرِينَ
50਼ ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ ’ਤੇ ਥੋੜ੍ਹਾ ਪਾਣੀ ਹੀ ਪਾ ਦਿਓ ਜਾਂ ਜਿਹੜਾ ਰਿਜ਼ਕ ਅੱਲਾਹ ਨੇ ਤੁਹਾਨੂੰ ਦੇ ਛੱਡਿਆ ਹੈ ਉਸ ਵਿੱਚੋਂ ਕੁੱਝ ਸਾਨੂੰ ਵੀ ਦੇ ਦਿਓ। ਜੰਨਤੀ ਆਖਣਗੇ ਕਿ ਅੱਲਾਹ ਨੇ ਦੋਵੇਂ ਚੀਜ਼ਾਂ ਕਾਫ਼ਿਰਾਂ ਲਈ ਹਰਾਮ ਕਰ ਰੱਖਿਆ ਹੈ।
51الَّذِينَ اتَّخَذُوا دِينَهُمْ لَهْوًا وَلَعِبًا وَغَرَّتْهُمُ الْحَيَاةُ الدُّنْيَا ۚ فَالْيَوْمَ نَنسَاهُمْ كَمَا نَسُوا لِقَاءَ يَوْمِهِمْ هَٰذَا وَمَا كَانُوا بِآيَاتِنَا يَجْحَدُونَ
51਼ ਜਿਨ੍ਹਾਂ ਨੇ ਸੰਸਾਰ ਵਿਚ ਆਪਣੇ ਧਰਮ ਨੂੰ ਖੇਡ-ਤਮਾਸ਼ਾ ਬਣਾ ਰੱਖਿਆ ਸੀ ਅਤੇ ਜਿਨ੍ਹਾਂ ਨੂੰ ਸੰਸਾਰਿਕ ਜੀਵਨ ਨੇ ਧੋਖੇ ਵਿਚ ਪਾਇਆ ਹੋਇਆ ਸੀ ਅੱਜ ਅਸੀਂ (ਅੱਲਾਹ) ਉਹਨਾਂ ਨੂੰ ਉਸੇ ਤਰ੍ਹਾਂ ਭੁਲ ਜਾਵਾਂਗੇ ਜਿਵੇਂ ਕਿ ਉਹਨਾਂ ਨੇ ਇਸ ਕਿਆਮਤ) ਦਿਹਾੜੇ ਦੀ ਮਿਲਣੀ ਨੂੰ ਭੁਲਾ ਛੱਡਿਆ ਸੀ ਅਤੇ ਸਾਡੀਆਂ ਆਇਤਾਂ (ਰੱਬੀ ਕਲਾਮ) ਦਾ ਇਨਕਾਰ ਕਰਦੇ ਸਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
49ਆਇਤ

ਅਨੁਵਾਦ — ਅਲ-ਆਰਾਫ 49

ਸੂਰਾ ਅਲ-ਆਰਾਫ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ…

ਸੂਰਾ ਆਇਤ 49/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers