ਅਲ-ਆਰਾਫ · 50/206
ਅਨੁਵਾਦ ਉਚਾਰਨ — ਅਲ-ਆਰਾਫ
وَنَادَىٰ أَصْحَابُ النَّارِ أَصْحَابَ الْجَنَّةِ أَنْ أَفِيضُوا عَلَيْنَا مِنَ الْمَاءِ أَوْ مِمَّا رَزَقَكُمُ اللَّهُ ۚ قَالُوا إِنَّ اللَّهَ حَرَّمَهُمَا عَلَى الْكَافِرِينَ ۝٥٠
Wa naadaaa Ashaabun Naari Ashaabal jannati an afeedoo `alainaa minal maaa`i aw mimma razaqakumul laah; qaaloo innal laaha harrama humaa `alal kaafireen
📖 ਪੰਜਾਬੀ ਵਿੱਚ
50਼ ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ ’ਤੇ ਥੋੜ੍ਹਾ ਪਾਣੀ ਹੀ ਪਾ ਦਿਓ ਜਾਂ ਜਿਹੜਾ ਰਿਜ਼ਕ ਅੱਲਾਹ ਨੇ ਤੁਹਾਨੂੰ ਦੇ ਛੱਡਿਆ ਹੈ ਉਸ ਵਿੱਚੋਂ ਕੁੱਝ ਸਾਨੂੰ ਵੀ ਦੇ ਦਿਓ। ਜੰਨਤੀ ਆਖਣਗੇ ਕਿ ਅੱਲਾਹ ਨੇ ਦੋਵੇਂ ਚੀਜ਼ਾਂ ਕਾਫ਼ਿਰਾਂ ਲਈ ਹਰਾਮ ਕਰ ਰੱਖਿਆ ਹੈ।
🎧 ਸੁਣੋ

📜 ਆਇਤ 48-52 — ਅਲ-ਆਰਾਫ

48وَنَادَىٰ أَصْحَابُ الْأَعْرَافِ رِجَالًا يَعْرِفُونَهُم بِسِيمَاهُمْ قَالُوا مَا أَغْنَىٰ عَنكُمْ جَمْعُكُمْ وَمَا كُنتُمْ تَسْتَكْبِرُونَ
48਼ ਆਰਾਫ਼ ਵਾਲੇ ਕੁੱਝ (ਨਰਕਧਾਰੀ) ਲੋਕਾਂ ਨੂੰ ਉਹਨਾਂ ਦੇ ਲੱਛਣਾ ਤੋਂ ਪਛਾਣ ਕੇ ਆਵਾਜ਼ ਦੇਣਗੇ ਕਿ ਨਾ ਅੱਜ ਤੁਹਾਡੇ ਜੱਥੇ ਨੇ ਅਤੇ ਨਾ ਹੀ ਤੁਹਾਡੀ (ਜੀਵਨ ਸਮੱਗਰੀ) ਨੇ ਤੁਹਾਨੂੰ ਕੋਈ ਲਾਭ ਦਿੱਤਾ ਹੈ ਜਿਸ ’ਤੇ ਤੁਸੀਂ ਘਮੰਡ ਕਰਦੇ ਸਾਂ।
49أَهَٰؤُلَاءِ الَّذِينَ أَقْسَمْتُمْ لَا يَنَالُهُمُ اللَّهُ بِرَحْمَةٍ ۚ ادْخُلُوا الْجَنَّةَ لَا خَوْفٌ عَلَيْكُمْ وَلَا أَنتُمْ تَحْزَنُونَ
49਼ ਕੀ ਇਹ ਉਹੀਓ ਲੋਕੀ ਹਨ ਜਿਨ੍ਹਾਂ ਬਾਰੇ ਤੁਸੀਂ ਕਸਮਾਂ ਖਾ ਖਾ ਕੇ ਕਿਹਾ ਕਰਦੇ ਸੀ ਕਿ ਅੱਲਾਹ ਇਹਨਾਂ ’ਤੇ ਕਦੇ ਵੀ ਆਪਣੀਆਂ ਮਿਹਰਾਂ ਨਹੀਂ ਕਰੇਗਾ (ਜਦ ਕਿ ਇਹਨਾਂ ਨੂੰ ਤਾਂ ਹੁਕਮ ਹੋ ਗਿਆ ਹੈ ਕਿ ਤੁਸੀਂ ਜੰਨਤ ਵਿਚ ਦਾਖ਼ਲ ਹੋ ਜਾਓ। ਅਜ ਨਾ ਤੁਹਾਡੇ ਲਈ ਕੋਈ ਡਰ ਹੈ ਅਤੇ ਨਾ ਹੀ ਕੋਈ ਚਿੰਤਾ ਹੈ।
50وَنَادَىٰ أَصْحَابُ النَّارِ أَصْحَابَ الْجَنَّةِ أَنْ أَفِيضُوا عَلَيْنَا مِنَ الْمَاءِ أَوْ مِمَّا رَزَقَكُمُ اللَّهُ ۚ قَالُوا إِنَّ اللَّهَ حَرَّمَهُمَا عَلَى الْكَافِرِينَ
50਼ ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ ’ਤੇ ਥੋੜ੍ਹਾ ਪਾਣੀ ਹੀ ਪਾ ਦਿਓ ਜਾਂ ਜਿਹੜਾ ਰਿਜ਼ਕ ਅੱਲਾਹ ਨੇ ਤੁਹਾਨੂੰ ਦੇ ਛੱਡਿਆ ਹੈ ਉਸ ਵਿੱਚੋਂ ਕੁੱਝ ਸਾਨੂੰ ਵੀ ਦੇ ਦਿਓ। ਜੰਨਤੀ ਆਖਣਗੇ ਕਿ ਅੱਲਾਹ ਨੇ ਦੋਵੇਂ ਚੀਜ਼ਾਂ ਕਾਫ਼ਿਰਾਂ ਲਈ ਹਰਾਮ ਕਰ ਰੱਖਿਆ ਹੈ।
51الَّذِينَ اتَّخَذُوا دِينَهُمْ لَهْوًا وَلَعِبًا وَغَرَّتْهُمُ الْحَيَاةُ الدُّنْيَا ۚ فَالْيَوْمَ نَنسَاهُمْ كَمَا نَسُوا لِقَاءَ يَوْمِهِمْ هَٰذَا وَمَا كَانُوا بِآيَاتِنَا يَجْحَدُونَ
51਼ ਜਿਨ੍ਹਾਂ ਨੇ ਸੰਸਾਰ ਵਿਚ ਆਪਣੇ ਧਰਮ ਨੂੰ ਖੇਡ-ਤਮਾਸ਼ਾ ਬਣਾ ਰੱਖਿਆ ਸੀ ਅਤੇ ਜਿਨ੍ਹਾਂ ਨੂੰ ਸੰਸਾਰਿਕ ਜੀਵਨ ਨੇ ਧੋਖੇ ਵਿਚ ਪਾਇਆ ਹੋਇਆ ਸੀ ਅੱਜ ਅਸੀਂ (ਅੱਲਾਹ) ਉਹਨਾਂ ਨੂੰ ਉਸੇ ਤਰ੍ਹਾਂ ਭੁਲ ਜਾਵਾਂਗੇ ਜਿਵੇਂ ਕਿ ਉਹਨਾਂ ਨੇ ਇਸ ਕਿਆਮਤ) ਦਿਹਾੜੇ ਦੀ ਮਿਲਣੀ ਨੂੰ ਭੁਲਾ ਛੱਡਿਆ ਸੀ ਅਤੇ ਸਾਡੀਆਂ ਆਇਤਾਂ (ਰੱਬੀ ਕਲਾਮ) ਦਾ ਇਨਕਾਰ ਕਰਦੇ ਸਨ।
52وَلَقَدْ جِئْنَاهُم بِكِتَابٍ فَصَّلْنَاهُ عَلَىٰ عِلْمٍ هُدًى وَرَحْمَةً لِّقَوْمٍ يُؤْمِنُونَ
52਼ ਅਤੇ ਅਸੀਂ ਇਹਨਾਂ ਲੋਕਾਂ ਕੋਲ ਇਕ ਅਜਿਹੀ ਕਿਤਾਬ (ਰਸੂਲ ਰਾਹੀਂ) ਪਹੁੰਚਾਈ ਹੈ ਜਿਸ ਵਿਚ ਅਸੀਂ ਆਪਣੇ ਗਿਆਨ ਤੇ ਅਧਾਰਿਤ ਬਹੁਤ ਹੀ ਵਿਸਥਾਰ ਨਾਲ (ਹਰ ਗੱਲ) ਬਿਆਨ ਕੀਤਾ ਹੈ। ਜਦ ਕਿ ਇਹ ਉਹਨਾਂ ਲੋਕਾਂ ਲਈ ਹਿਦਾਇਤ ਤੇ ਰਹਿਮਤ ਹੈ ਜਿਹੜੇ ਈਮਾਨ ਲਿਆਏ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
50ਆਇਤ

ਅਨੁਵਾਦ — ਅਲ-ਆਰਾਫ 50

ਸੂਰਾ ਅਲ-ਆਰਾਫ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਅਤੇ ਨਰਕੀ ਜੰਨਤੀਆਂ ਨੂੰ ਪੁਕਾਰ ਕੇ ਆਖਣਗੇ ਕਿ ਸਾਡੇ…

ਸੂਰਾ ਆਇਤ 50/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers