ਅਲ-ਆਰਾਫ · 59/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
لَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ إِنِّي أَخَافُ عَلَيْكُمْ عَذَابَ يَوْمٍ عَظِيمٍ ۝٥٩
Laqad arsalnaa noohan ilaa qawmihee faqaala yaa qawmi` budul laaha maa lakum min ilaahin ghairuhoo inneee akhaafu `alaikum `azaaba Yawmin `Azeem
📖 ਪੰਜਾਬੀ ਵਿੱਚ
59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਲ-ਆਰਾਫ

57وَهُوَ الَّذِي يُرْسِلُ الرِّيَاحَ بُشْرًا بَيْنَ يَدَيْ رَحْمَتِهِ ۖ حَتَّىٰ إِذَا أَقَلَّتْ سَحَابًا ثِقَالًا سُقْنَاهُ لِبَلَدٍ مَّيِّتٍ فَأَنزَلْنَا بِهِ الْمَاءَ فَأَخْرَجْنَا بِهِ مِن كُلِّ الثَّمَرَاتِ ۚ كَذَٰلِكَ نُخْرِجُ الْمَوْتَىٰ لَعَلَّكُمْ تَذَكَّرُونَ
57਼ ਅਤੇ ਉਹ (ਅੱਲਾਹ) ਹੀ ਹੈ ਜਿਹੜਾ ਆਪਣੀ ਰਹਿਮਤ (ਦੀ ਬਾਰਸ਼) ਤੋਂ ਪਹਿਲਾਂ ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਜਦੋਂ ਉਹ ਹਵਾਵਾਂ ਭਾਰੀ (ਪਾਣੀ ਵਾਲੇ) ਬੱਦਲਾਂ ਨੂੰ ਚੁਕਦੀਆਂ ਹਨ ਤਾਂ ਅਸੀਂ ਇਹਨਾਂ ਬੱਦਲਾਂ ਨੂੰ ਕਿਸੇ ਨਿਰਜੀਵ (ਬੰਜਰ) ਧਰਤੀ ਵੱਲ ਤੌਰ ਦਿੰਦੇ ਹਾਂ। ਫੇਰ ਅਸੀਂ ਇਹਨਾਂ ਬੱਦਲਾਂ ਤੋਂ ਪਾਣੀ ਵਰਾਉਂਦੇ ਹਾਂ, ਫੇਰ ਇਸ ਪਾਣੀ ਤੋਂ ਹਰ ਪ੍ਰਕਾਰ ਦੇ ਫਲ (ਧਰਤੀ ਵਿੱਚੋਂ) ਕੱਢਦੇ ਹਾਂ। ਇਸੇ ਤਰ੍ਹਾਂ ਅਸਾਂ ਮੁਰਦਿਆਂ ਨੂੰ (ਧਰਤੀ ਵਿੱਚੋਂ) ਕੱਢ ਕੇ ਖੜਾ ਕਰ ਦੇਵਾਂਗੇ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰੋ।
58وَالْبَلَدُ الطَّيِّبُ يَخْرُجُ نَبَاتُهُ بِإِذْنِ رَبِّهِ ۖ وَالَّذِي خَبُثَ لَا يَخْرُجُ إِلَّا نَكِدًا ۚ كَذَٰلِكَ نُصَرِّفُ الْآيَاتِ لِقَوْمٍ يَشْكُرُونَ
58਼ ਜਿਹੜੀ ਧਰਤੀ ਚੰਗੀ (ਉਪਜਾਊ) ਹੁੰਦੀ ਹੈ ਉਸ ਦੀ ਉਪਜ ਤਾਂ ਅੱਲਾਹ ਦੇ ਹੁਕਮ ਨਾਲ ਬਥੇਰੀ ਨਿਕਲਦੀ ਹੈ ਅਤੇ ਜਿਹੜਾ ਧਰਤੀ ਖਰਾਬ ਹੁੰਦੀ ਹੈ ਉਸ ਦੀ ਉਪਜ ਬਹੁਤ ਹੀ ਨਿਕੰਮੀ ਹੁੰਦੀ ਹੈ। ਇਸ ਤਰ੍ਹਾਂ ਅਸੀਂ ਖੋਲ੍ਹ-ਖੋਲ੍ਹ ਕੇ ਆਪਣੀਆਂ ਦਲੀਲਾਂ ਬਿਆਨ ਕਰਦੇ ਹਾਂ ਉਹਨਾਂ ਲੋਕਾਂ ਲਈ ਜਿਹੜੇ ਸ਼ੁਕਰ ਅਦਾ ਕਰਦੇ ਹਨ।
59لَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ إِنِّي أَخَافُ عَلَيْكُمْ عَذَابَ يَوْمٍ عَظِيمٍ
59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
60قَالَ الْمَلَأُ مِن قَوْمِهِ إِنَّا لَنَرَاكَ فِي ضَلَالٍ مُّبِينٍ
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।
61قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
59ਆਇਤ

ਅਨੁਵਾਦ — ਅਲ-ਆਰਾਫ 59

ਸੂਰਾ ਅਲ-ਆਰਾਫ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ)…

ਸੂਰਾ ਆਇਤ 59/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers